----------- Advertisement ----------- HomeNewsGalleryHoli 2022: ਵਿਆਹ ਤੋਂ ਬਾਅਦ ਪਹਿਲੀ ਵਾਰ ਇਹ ਸਟਾਰ ਜੋੜੇ ਇਕੱਠੇ ਮਨਾਉਣਗੇ... Holi 2022: ਵਿਆਹ ਤੋਂ ਬਾਅਦ ਪਹਿਲੀ ਵਾਰ ਇਹ ਸਟਾਰ ਜੋੜੇ ਇਕੱਠੇ ਮਨਾਉਣਗੇ ਹੋਲੀ ਦਾ ਤਿਉਹਾਰ GalleryLatest News Published on March 17, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਮੌਨੀ ਅਤੇ ਸੂਰਜ ਨਾਂਬਿਆਰ ਦਾ ਵਿਆਹ 27 ਜਨਵਰੀ 2022 ਨੂੰ ਗੋਆ ਵਿੱਚ ਹੋਇਆ ਸੀ। ਇਸ ਦੇ ਨਾਲ ਹੀ ਵਿਆਹ ਤੋਂ ਬਾਅਦ 18 ਤਰੀਕ ਨੂੰ ਮੌਨੀ ਅਤੇ ਸੂਰਜ ਪਹਿਲੀ ਵਾਰ ਇਕੱਠੇ ਹੋਲੀ ਮਨਾਉਣਗੇ। ਫਰਹਾਨ ਅਖਤਰ ਅਤੇ ਸ਼ਿਬਾਨੀ ਦਾਂਡੇਕਰ ਦਾ ਵਿਆਹ ਪਿਛਲੇ ਮਹੀਨੇ 19 ਫਰਵਰੀ ਨੂੰ ਹੋਇਆ ਸੀ। ਦੋਵੇਂ ਪਤੀ-ਪਤਨੀ ਵਜੋਂ ਪਹਿਲੀ ਵਾਰ ਇਕੱਠੇ ਹੋਲੀ ਮਨਾਉਣਗੇ। ਟੀਵੀ ਅਦਾਕਾਰਾ ਅੰਕਿਤਾ ਲੋਖੰਡੇ ਨੇ 14 ਦਸੰਬਰ 2021 ਨੂੰ ਆਪਣੇ ਬੁਆਏਫ੍ਰੈਂਡ ਵਿੱਕੀ ਜੈਨ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਬਾਅਦ ਦੋਹਾਂ ਦੀ ਇਹ ਪਹਿਲੀ ਹੋਲੀ ਹੈ। ਯਾਮੀ ਗੌਤਮ ਅਤੇ ਆਦਿਤਿਆ ਧਰ ਨੇ ਪਿਛਲੇ ਸਾਲ 4 ਜੂਨ ਨੂੰ ਵਿਆਹ ਕੀਤਾ ਸੀ। ਯਾਮੀ ਅਤੇ ਆਦਿਤਿਆ ਵੀ ਪਹਿਲੀ ਵਾਰ ਪਤੀ-ਪਤਨੀ ਦੇ ਰੂਪ ‘ਚ ਇਕੱਠੇ ਹੋਲੀ ਖੇਡਦੇ ਨਜ਼ਰ ਆਉਣਗੇ। ਕਰਿਸ਼ਮਾ ਤੰਨਾ ਅਤੇ ਵਰੁਣ ਬੰਗੇਰਾ ਨੇ 5 ਫਰਵਰੀ ਨੂੰ ਗੋਆ ‘ਚ ਵਿਆਹ ਕੀਤਾ ਸੀ। ਇਸ ਦੇ ਨਾਲ ਹੀ ਵਿਆਹ ਤੋਂ ਬਾਅਦ ਦੋਵੇਂ ਪਹਿਲੀ ਵਾਰ ਇਕੱਠੇ ਹੋਲੀ ਮਨਾਉਣ ਜਾ ਰਹੇ ਹਨ। ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਪਿਛਲੇ ਸਾਲ 9 ਦਸੰਬਰ ਨੂੰ ਰਾਜਸਥਾਨ ‘ਚ ਬੇਹੱਦ ਸ਼ਾਹੀ ਅੰਦਾਜ਼ ‘ਚ ਵਿਆਹ ਕੀਤਾ ਸੀ। ਇਹ ਉਨ੍ਹਾਂ ਦੀ ਪਹਿਲੀ ਹੋਲੀ ਹੋਵੇਗੀ। ਰਾਜਕੁਮਾਰ ਰਾਓ ਅਤੇ ਪਤਰਾਲੇਖਾ ਨੇ ਦੀ ਇਹ ਪਹਿਲੀ ਹੋਲੀ ਹੈ, ਜਿਸ ਨੂੰ ਰਾਜਕੁਮਾਰ ਰਾਓ ਅਤੇ ਪਤਰਾਲੇਖਾ ਪਤੀ-ਪਤਨੀ ਦੇ ਰੂਪ ‘ਚ ਇਕੱਠੇ ਮਨਾਉਣ ਜਾ ਰਹੇ ਹਨ। Tagsankita lokhandeholi 2022mouni roysuraj nambiarvicky kaushal ----------- Advertisement ----------- ਤਾਜ਼ਾ ਖਬਰਾਂ ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat... ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ... ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ... ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ... ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ... ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ... ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼... ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ... ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ;... ਸਬੰਧਿਤ ਹੋਰ ਖ਼ਬਰਾਂ Breaking News ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ... September 12, 2026 Breaking News ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।... September 12, 2026 Breaking News ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ... September 12, 2026 Breaking News ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।... September 12, 2026 Breaking News ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ... September 12, 2026 Breaking News ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ:... ਚੰਡੀਗੜ੍ਹ 11 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਜਪਾ-ਅਕਾਲੀ... September 11, 2026 Breaking News ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ... September 11, 2026 Breaking News ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ... September 11, 2026 Breaking News ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।... September 11, 2026