----------- Advertisement ----------- HomeNewsEntertainmentਇੰਟਰਨੈੱਟ 'ਤੇ ਛਾਇਆ ਹਿਨਾ ਖਾਨ ਦਾ ਸਟਾਈਲਿਸ਼ ਲੁੱਕ, ਕੀ ਤੁਸੀਂ ਦੇਖੀਆਂ ਇਹ... ਇੰਟਰਨੈੱਟ ‘ਤੇ ਛਾਇਆ ਹਿਨਾ ਖਾਨ ਦਾ ਸਟਾਈਲਿਸ਼ ਲੁੱਕ, ਕੀ ਤੁਸੀਂ ਦੇਖੀਆਂ ਇਹ ਵਾਇਰਲ ਤਸਵੀਰਾਂ EntertainmentGallery Published on April 28, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਹਿਨਾ ਖਾਨ ਸੋਸ਼ਲ ਮੀਡਿਆ ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਅਜਿਹੇ ‘ਚ ਅੱਜ ਹਿਨਾ ਸੋਸ਼ਲ ਮੀਡੀਆ ਦੀ ਸਨਸਨੀ ਬਣ ਗਈ ਹੈ। ਅੱਜ ਉਹ ਉਸ ਮੋੜ ‘ਤੇ ਹੈ ਜਿੱਥੇ ਪ੍ਰਸ਼ੰਸਕ ਉਸ ਦੀ ਇਕ ਝਲਕ ਲਈ ਦੀਵਾਨੇ ਹਨ। ਹਿਨਾ ਨੇ ਫਿਰ ਤੋਂ ਆਪਣੇ ਲੇਟੈਸਟ ਫੋਟੋਸ਼ੂਟ ਦੀ ਝਲਕ ਦਿਖਾਈ ਹੈ। ਇਸ ‘ਚ ਉਹ ਬਲੈਕ ਸਟਾਈਲਿਸ਼ ਸਕਰਟ ਅਤੇ ਸਿਲਵਰ ਬਲੇਜ਼ਰ ਪਹਿਨੀ ਨਜ਼ਰ ਆ ਰਹੀ ਹੈ। ਹਿਨਾ ਦਾ ਇਹ ਲੁੱਕ ਆਉਂਦੇ ਹੀ ਇੰਟਰਨੈੱਟ ‘ਤੇ ਛਾਇਆ ਹੋਇਆ ਹੈ। ਤਸਵੀਰਾਂ ‘ਚ ਅਦਾਕਾਰਾ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੈਨਜ਼ ਉਹਨਾਂ ਦੀਆ ਇਹ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ। Tagshina khannew lookphoto galleryviral on social media ----------- Advertisement ----------- ਤਾਜ਼ਾ ਖਬਰਾਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ... ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ... ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ... ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ... ‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ... ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ... 4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ... ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ... ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ! ਸਬੰਧਿਤ ਹੋਰ ਖ਼ਬਰਾਂ Breaking News ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ... October 17, 2026 Breaking News ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ... October 15, 2026 Breaking News ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ... October 8, 2026 Breaking News ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ... October 8, 2026 Breaking News ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।... October 8, 2026 Breaking News PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼ ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ... September 28, 2026 Breaking News ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56... September 25, 2026 Breaking News ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’ ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ... September 23, 2026 Breaking News Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ... September 17, 2026