----------- Advertisement ----------- HomeNewsGalleryB'DAY SPECIAL: 28 ਸਾਲ ਦੀ ਹੋਈ ਅਦਾਕਾਰਾ ਉਰਵਸ਼ੀ ਰੌਤੇਲਾ,ਦੇਖੋ ਜਨਮਦਿਨ ਦੀਆ ਖ਼ਾਸ... B’DAY SPECIAL: 28 ਸਾਲ ਦੀ ਹੋਈ ਅਦਾਕਾਰਾ ਉਰਵਸ਼ੀ ਰੌਤੇਲਾ,ਦੇਖੋ ਜਨਮਦਿਨ ਦੀਆ ਖ਼ਾਸ ਤਸਵੀਰਾਂ Gallery Published on February 25, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੀ ਅਦਾਕਾਰੀ ਤੋਂ ਜ਼ਿਆਦਾ ਗਲੈਮਰਸ ਅਤੇ ਖੂਬਸੂਰਤੀ ਲਈ ਜਾਣੀ ਜਾਂਦੀ ਹੈ। ਅੱਜ ਉਰਵਸ਼ੀ ਆਪਣਾ 28ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਇਸ ਮੌਕੇ ‘ਤੇ ਪ੍ਰਸ਼ੰਸਕ, ਅਭਿਨੇਤਰੀ ਦੇ ਕਰੀਬੀ ਦੋਸਤ ਅਤੇ ਮਨੋਰੰਜਨ ਜਗਤ ਦੇ ਸਿਤਾਰੇ ਸਵੇਰ ਤੋਂ ਹੀ ਉਸ ਨੂੰ ਸ਼ੁੱਭਕਾਮਨਾਵਾਂ ਭੇਜਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਹੁਣ ਉਰਵਸ਼ੀ ਨੇ ਆਪਣੇ ਗ੍ਰੈਂਡ ਬਰਥਡੇ ਸੈਲੀਬ੍ਰੇਸ਼ਨ ਦੀਆਂ ਖਾਸ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਰਿਟਰਨ ਗਿਫਟ ਵੀ ਦਿੱਤਾ ਹੈ। ਉਰਵਸ਼ੀ ਰੌਤੇਲਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਬੈਕ-ਟੂ-ਬੈਕ ਪੋਸਟਾਂ ਸ਼ੇਅਰ ਕੀਤੀਆਂ ਹਨ। ਪਹਿਲੀ ਪੋਸਟ ਵਿੱਚ, ਅਦਾਕਾਰਾ ਨੇ ਦੋ ਤਸਵੀਰਾਂ ਦੀ ਲੜੀ ਸਾਂਝੀ ਕੀਤੀ ਹੈ। ਜਿਸ ਦੀ ਪਹਿਲੀ ਫੋਟੋ ‘ਚ ਉਹ ਬਲੈਕ ਕਲਰ ਦੀ ਵਨ ਸ਼ੋਲਡਰ ਬਾਡੀਕੋਨ ਡਰੈੱਸ ਪਹਿਨ ਕੇ ਕੇਕ ਖਾਂਦੀ ਨਜ਼ਰ ਆ ਰਹੀ ਹੈ। ਦੂਜੀ ਤਸਵੀਰ ‘ਚ ਉਰਵਸ਼ੀ ਨੂੰ ਕੇਕ ਦੇ ਕੋਲ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ। Tagsbirthday celebratebollywood actressurvashi rautela ----------- Advertisement ----------- ਤਾਜ਼ਾ ਖਬਰਾਂ ਪੰਜਾਬ ਦੀ ਮਿੱਟੀ ਵਿੱਚ ਤਰੱਕੀ ਅਤੇ ਭਾਈਚਾਰਾ ਪੈਦਾ ਹੁੰਦਾ ਹੈ, ਨਫ਼ਰਤ... ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ... ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ... ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ... ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ... ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ... ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ... ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ... ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ;... ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ... ਸਬੰਧਿਤ ਹੋਰ ਖ਼ਬਰਾਂ Breaking News ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼ ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ... June 14, 2026 Breaking News ਯੋਜਨਾ ਤਹਿਤ ਹੁਣ ਤੱਕ 835 ਹਸਪਤਾਲ ਸੂਚੀਬੱਧ; ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ: ਮੁੱਖ ਮੰਤਰੀ ਭਗਵੰਤ ਸਿੰਘ... ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ... June 6, 2026 Gallery ਕੁੰਵਰ ਅਭੀ ਉਦੈ ਪ੍ਰਤਾਪ ਸਿੰਘ ਦੀ ਦਸਤਾਰਬੰਦੀ ਮਗਰੋਂ ਨਾਭਾ ਦੇ ਹੀਰਾ ਮਹਿਲ ਪਹੁੰਚੇ CM ਨਾਇਬ ਸੈਣੀ February 4, 2026 Gallery ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੱਢੇ ਗਏ ਨਗਰ ਕੀਰਤਨ November 20, 2025 Breaking News ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ ਚੰਡੀਗੜ੍ਹ, 15 ਨਵੰਬਰ 2025:ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ... November 15, 2025 Gallery ਸਪੀਕਰ ਕੁਲਤਾਰ ਸੰਧਵਾਂ ਨੇ ਬੌਧ ਗੁਰੂ ਦਲਾਈਲਾਮਾ ਨਾਲ ਕੀਤੀ ਮੁਲਾਕਾਤ, ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਦੋਹਾਂ ਵਿਚਾਲੇ ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ November 12, 2025 Gallery ਆਈਪੀਐਸ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ October 13, 2025 Gallery ADGP ਦੇ ਪਰਿਵਾਰ ਨੂੰ ਮਿਲਣ ਹਰਿਆਣਾ ਪਹੁੰਚੇ CM ਮਾਨ, ਕਿਹਾ-“ਸਾਰੇ ਦੋਸ਼ੀਆਂ ‘ਤੇ ਹੋਵੇ ਬਣਦੀ ਕਾਰਵਾਈ” October 11, 2025 Gallery ਹੜ੍ਹਾਂ ਤੋਂ ਬਾਅਦ ਨੰਗਲ ਸੋਹਲ (ਅਜਨਾਲਾ)ਦੇ ਸਕੂਲ ਚ ਚੜਿਆ ਗਾਰਾ, ਝਾੜੂ ਤੇ ਵਾਈਪਰ ਲੈਕੇ ਆਏ ਨੌਜਵਾਨ September 15, 2025