November 8, 2026, 6:09 pm
----------- Advertisement -----------
HomeNewsBreaking News5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

Published on

----------- Advertisement -----------

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ ਦਾਸੂਵਾਲ ਗੈਂਗ ਦੇ ਮੁੱਖ ਆਗੂ ਗੁਰਵਿੰਦਰ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਏਜੰਸੀ ਅਤੇ ਕੇਂਦਰੀ ਏਜੰਸੀਆਂ ਦੇ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (OFTEC) ਦੇ ਸਹਿਯੋਗ ਨਾਲ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ​​ਵੱਲੋਂ ‘ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ’ (OFTEC) ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ, ਆਪ੍ਰੇਸ਼ਨ ਸ਼ਹੀਦ (Operation SHAHID) ਤਹਿਤ 10 ਮਹੀਨਿਆਂ ਦੀ ਲੰਬੀ ਅੰਤਰਰਾਸ਼ਟਰੀ ਭਾਲ ਤੋਂ ਬਾਅਦ ਡੋਨੀ ਬਲ-ਪ੍ਰਭ ਦਸੂਵਾਲ ਗੈਂਗ ਦੇ ਮੁੱਖ ਸਰਗਨੇ ਗੁਰਵਿੰਦਰ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ (ਹਵਾਲਗੀ) ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠ ਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ, ਫਿਰੌਤੀ ਨਾਲ ਸਬੰਧਤ ਫਾਇਰਿੰਗ ਦੀਆਂ ਘਟਨਾਵਾਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਕਥਿਤ ਤੌਰ ’ਤੇ ਅੰਜਾਮ ਦੇਣ ਦੇ ਨਿਰਦੇਸ਼ ਦੇ ਰਿਹਾ ਸੀ। ਉਸ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...