June 11, 2026, 3:10 pm
----------- Advertisement -----------
HomeNewsBreaking Newsਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

Published on

----------- Advertisement -----------

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਟ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਮਣੇ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਤੇ ਇਸ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਅਕਾਲ ਤਖ਼ਤ ਕੋਲ ਮੌਜੂਦ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਤਹਿਤ ਨਿਹੱਥੇ ਅਤੇ ਬੇਕਸੂਰ ਲੋਕਾਂ ’ਤੇ ਸੁਖਬੀਰ ਸਿੰਘ ਬਾਦਲ ਨੇ ਗੋਲੀਆਂ ਚਲਵਾਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...