June 25, 2026, 3:11 pm
----------- Advertisement -----------
HomeNewsBreaking Newsਸਰਬੱਤ ਦੇ ਭਲੇ ਲਈ ਅਰਦਾਸ ਕਰਨ ਸਮੇਂ ਗਿਆਨੀ ਰਘਬੀਰ ਸਿੰਘ ਹੋਏ ਬੇਹੱਦ...

ਸਰਬੱਤ ਦੇ ਭਲੇ ਲਈ ਅਰਦਾਸ ਕਰਨ ਸਮੇਂ ਗਿਆਨੀ ਰਘਬੀਰ ਸਿੰਘ ਹੋਏ ਬੇਹੱਦ ਭਾਵੁਕ

Published on

----------- Advertisement -----------

 ਰਾਵੀ ਦਰਿਆ ਵਿਚ ਆਏ ਹੜ੍ਹਾਂ ਦੀ ਮਾਰ ਹੇਠ ਆਉਣ ਕਾਰਨ ਇਸ ਸੰਕਟ ਦੀ ਘੜੀ ‘ਚ ਵਾਹਿਗੁਰੂ ਦਾ ਓਟ ਆਸਰਾ ਲੈਣ ਅਤੇ ਸਰਬੱਤ ਦੇ ਭਲੇ ਲਈ ਜਦ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲ਼ੀਵਾਲ ਹੁਰਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਕੋਲੋਂ ਅਰਦਾਸ ਕਰਵਾਈ ਗਈ ਤਾਂ ਗਿਆਨੀ ਰਘਬੀਰ ਸਿੰਘ ਜੀ ਇਸ ਮੌਕੇ ਬਹੁਤ ਭਾਵਕ ਹੋ ਗਏ।ਉਨ੍ਹਾਂ ਨੂੰ ਹੌਂਸਲਾ ਦਿੰਦੇ ਸਮੇਂ ਸ. ਧਾਲੀਵਾਲ ਦੀਆਂ ਅੱਖਾਂ ਵਿਚ ਵੀ ਅੱਥਰੂ ਆ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...