October 25, 2026, 3:14 pm
----------- Advertisement -----------
HomeNewsBreaking Newsਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ, ਕਿਹਾ-ਅਕਾਲੀ ਦਲ ਭਗੌੜਿਆਂ...

ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ‘ਤੇ ਸਾਧਿਆ ਨਿਸ਼ਾਨਾ, ਕਿਹਾ-ਅਕਾਲੀ ਦਲ ਭਗੌੜਿਆਂ ਨੇ ……..

Published on

----------- Advertisement -----------

ਬਠਿੰਡਾ ਪੁੱਜੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੜ ਕਹਾਣੀ ਦੇ ਜ਼ਰੀਏ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਭਗੌੜਿਆਂ ਨੇ ਆਪਣੀ ਭਰਤੀ ਸ਼ੁਰੂ ਕੀਤੀ ਹੋਈ ਹੈ।

ਸ੍ਰੀ ਅਕਾਲ ਤਖ਼ਤ ਵਲੋਂ ਬਣਾਈ ਗਈ 7 ਮੈਂਬਰੀ ਕਮੇਟੀ ਨੂੰ ਇਨ੍ਹਾਂ ਭਗੌੜਿਆਂ ਨੇ ਦਰ-ਕਿਨਾਰ ਕੀਤਾ ਹੋਇਆ ਹੈ। ਬਾਦਲ ਪਰਿਵਾਰ ਹਮੇਸ਼ਾ ਮੇਰੇ ‘ਤੇ ਆਰੋਪ ਲਾਉਂਦਾ ਸੀ ਕਿ ਮੇਰੀ ਭਾਜਪਾ ਨਾਲ ਸਾਂਝ ਹੈ। ਬੀਤੇ ਦਿਨ ਸੁਖਬੀਰ ਬਾਦਲ ਦੀ ਧੀ ਦੇ ਵਿਆਹ ਸਮਾਗਮ ਵਿੱਚ ਸਾਰੇ ਭਾਜਪਾ ਲੀਡਰ ਹੀ ਸਨ, ਮੈਂ ਤਾਂ ਇਕ, ਦੋ ਜਣੇ ਨੂੰ ਮਿਲਿਆ ਇਹ ਤਾਂ ਵਿਆਹ ਵਿਚ ਕਿੰਨਿਆਂ ਨੂੰ ਮਿਲੇ ਹਨ। 

ਗਿਆਨੀ ਹਰਪ੍ਰੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਮੈਨੂੰ ਕਿਸੇ ਗੱਲ ਦੀ ਕੋਈ ਪ੍ਰਵਾਹ ਨਹੀਂ ਕਿ ਕੁਝ ਲੋਕਾਂ ਨੇ ਮੇਰਾ ਅਪਮਾਨ ਕਰਨ ਦਾ ਯਤਨ ਕੀਤਾ ਪਰ ਜੇ ਅਕਾਲ ਪੁਰਖ ਦੀ ਕਿਰਪਾ ਹੋਵੇ ਤਾਂ ਕੋਈ ਕਿਸੇ ਦਾ ਅਪਮਾਨ ਨਹੀਂ ਕਰ ਸਕਦਾ। ਮੈਨੂੰ ਅਕਾਲ ਪੁਰਖ ਦੀ ਅਦਾਲਤ ‘ਤੇ ਪੂਰਾ ਭਰੋਸਾ ਤੇ ਉਹੀ ਇਨਸਾਫ਼ ਕਰਨਗੇ।
 ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਜਦੋਂ ਲੋਕ ਸਭਾ ਦੀ ਚੋਣ ਹੋਈ ਉਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਤਾਂ 18 ਲੱਖ ਪਈ ਸੀ ਤੇ ਹੁਣ ਮੈਂਬਰਸ਼ਿਪ ਵਿਚ 35 ਲੱਖ ਦੀ ਭਰਤੀ ਕਿਵੇਂ ਹੋ ਗਈ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...