April 30, 2026, 11:41 am
----------- Advertisement -----------
HomeNewsBreaking Newsਦਾਦੇ ਨਾਲ ਮੋਟਰਸਾਈਕਲ ਤੇ ਜਾ ਰਹੀ ਪੋਤੀ ਆਈ ਡੋਰ ਦੀ ਲਪੇਟ ਚ,...

ਦਾਦੇ ਨਾਲ ਮੋਟਰਸਾਈਕਲ ਤੇ ਜਾ ਰਹੀ ਪੋਤੀ ਆਈ ਡੋਰ ਦੀ ਲਪੇਟ ਚ, ਹੋਈ ਦਰਦਨਾਕ ਮੌ+ਤ

Published on

----------- Advertisement -----------

ਫਗਵਾੜਾ-ਮੁਕੰਦਪੁਰ ਰੋਡ ‘ਤੇ ਪੈਂਦੇ ਪਿੰਡ ਕੋਟਲੀ-ਖਾਖੀਆਂ ਵਿਚ ਬੁੱਧਵਾਰ ਨੂੰ ਸਕੂਟਰ ਸਵਾਰ 7 ਸਾਲਾ ਬੱਚੀ ਦੇ ਪਤੰਗ ਦੀ ਡੋਰ ਦੇ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 7 ਸਾਲਾ ਹਰਲੀਨ ਆਪਣੇ ਦਾਦੇ ਨਾਲ ਸਕੂਟਰ ’ਤੇ ਜਾ ਰਹੀ ਸੀ ਅਤੇ ਇਸ ਦੌਰਾਨ ਉਹ ਸੀਟ ਦੇ ਅੱਗੇ ਖੜ੍ਹੀ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ  ਸਤਨਾਮ ਲਾਲ ਨੇ ਦੱਸਿਆ ਕਿ ਆਪਣੀਆਂ ਪੋਤੀਆਂ ਨੂੰ ਮੋਟਰਸਾਈਕਲ ਤੇ ਪਿੰਡ ਕੋਟਲੀ ਖੱਖਿਆ ਤੋਂ ਅੱਡਾ ਦੁਸਾਂਝ ਕਲਾਂ ਆਪਣੀ ਦੁਕਾਨ ’ਤੇ ਜਾ ਰਿਹਾ ਸੀ ਜਦੋਂ ਅਸੀਂ ਕੋਟਲੀ ਖੱਖਿਆ ਤੋਂ ਅੱਧਾ ਕਿਲੋ ਮੀਟਰ ਦੂਰੀ ’ਤੇ ਪਹੁੰਚੇ ਤਾਂ ਮੋਟਰਸਾਈਕਲ ਦੇ ਅੱਗੇ ਬੈਠੀ ਪੋਤੀ ਹਰਲੀਨ ਕੌਰ ਆਮ ਡੋਰ ਦੀ ਲਪੇਟ ’ਚ ਆਉਂਣ ਨਾਲ ਗੱਲੇ ‘ਤੇ ਡੂੰਘਾ ਕੱਟ ਲੱਗਣ ਕਾਰਨ ਗਭੀਰ ਜ਼ਖ਼ਮੀ ਹਾਲਤ ’ਚ ਦੁਸਾਂਝ ਕਲਾਂ ਦੇ ਨਿੱਜੀ ਮੇਹਰ ਹਸਪਤਾਲ ’ਚ ਲੈ ਕੇ ਆਇਆ ਤਾਂ ਹਸਪਤਾਲ ’ਚ ਡਾਕਟਰ ਨਾ ਹੋਣ ਕਾਰਨ ਮੈਂ ਆਪਣੀ ਪੋਤੀ ਨੂੰ ਲੈ ਕੇ ਵਿਰਕ ਹਸਪਤਾਲ ਫਗਵਾੜੇ ਵਿਖੇ ਪਹੁੰਚਿਆ। ਡਾਕਟਰ ਸਾਹਿਬ ਨੇ ਚੈੱਕਅਪ ਕੀਤਾ ਬੱਚੀ ਨੂੰ ਮ੍ਰਿਤਕ ਘੋਸ਼ਤ ਕਰ ਦਿੱਤਾ।

ਸੁਖਵਿੰਦਰ ਪਾਲ ਨੇ ਦੱਸਿਆ ਕਿ ਮੋਟਰਸਾਈਕਲ ਦੇ ਪਿਛਲੇ ਟਾਇਰ ਦੇ ਰੈਮ ‘ਚ ਡੋਰ ਲਪੇਟੀ ਹੋਈ ਸੀ, ਜਿਸ ਨੂੰ ਚੈੱਕ ਕਰ ਕੇ ਤੋੜ ਕੇ ਦੇਖਿਆ ਤਾਂ ਆਮ ਡੋਰ ਸਾਹਮਣੇ ਆਈ। ਪਿੰਡ ਵਾਸੀਆ ਅਨੁਸਾਰ ਜਿੱਥੇ ਡੋਰ ਦੀ ਲਪੇਟ ‘ਚ ਆਏ ਸੀ, ਉਸ ਖੇਤਾ ‘ਚ ਜਾ ਕੇ ਜਾਂਚ ਕੀਤੀ ਗਈ ਤਾਂ ਉਸ ਜਗ੍ਹਾ ਹੋਰ ਡੋਰ ਬਰਾਮਦ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...