February 6, 2025, 7:10 pm
----------- Advertisement -----------
HomeNewsBreaking Newsਕੈਨੇਡਾ ’ਚ ਹਰਿਆਣਾ ਦੀ ਕੁੜੀ ਦਾ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕ+ਤ+ਲ

ਕੈਨੇਡਾ ’ਚ ਹਰਿਆਣਾ ਦੀ ਕੁੜੀ ਦਾ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕ+ਤ+ਲ

Published on

----------- Advertisement -----------

ਕੈਨੇਡਾ ਵਿਚ ਅਣਪਛਾਤੇ ਹਮਲਾਵਰਾਂ ਨੇ ਪਿੰਡ ਠਸਕਾ ਮੀਰਾਂਜੀ (ਹਰਿਆਣਾ) ਦੀ ਲੜਕੀ ਸਿਮਰਨ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ| ਇਸ ਦੌਰਾਨ ਨੇੜਲੇ ਕਮਰੇ ’ਚ ਰਹਿੰਦੇ ਉਸ ਦੇ ਦੋ ਸਾਥੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜੋ ਜ਼ਖ਼ਮੀ ਦੱਸੇ ਜਾ ਰਹੇ ਹਨ। ਪਰਿਵਾਰ ਨੇ ਸਿਮਰਨ ਦੀ ਲਾਸ਼ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ। ਸਿਮਰਨ ਕੈਨੇਡਾ ਦੇ ਸਰੀ ’ਚ ਰਹਿੰਦੀ ਸੀ। ਤੜਕੇ 3 ਵਜੇ ਦੇ ਕਰੀਬ ਹਮਲਾਵਰਾਂ ਨੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਸਿਮਰਨ ਅਤੇ ਦੋ ਹੋਰਾਂ ’ਤੇ ਚਾਕੂਆਂ ਨਾਲ ਹਮਲਾ ਕਰ ਦਿਤਾ। ਇਸ ਦੌਰਾਨ ਸਿਮਰਨ ਦੀ ਮੌਤ ਹੋ ਗਈ ਜਦਕਿ ਬਾਕੀ ਦੋ ਜ਼ਖ਼ਮੀ ਹੋ ਗਏ।ਸਿਮਰਨ ਦੇ ਪਿਤਾ ਬਗੀਚਾ ਸਿੰਘ ਨੇ ਦਸਿਆ ਕਿ ਉਹ ਪ੍ਰਾਈਵੇਟ ਸਕੂਲ ਦੀ ਬੱਸ ਚਲਾਉਂਦੇ ਹਨ। ਸਿਮਰਨ ਮਈ 2023 ਵਿਚ 12ਵੀਂ ਪਾਸ ਕਰਨ ਤੋਂ ਬਾਅਦ ਅਗਲੀ ਪੜ੍ਹਾਈ ਲਈ ਕੈਨੇਡਾ, ਜਦਕਿ ਉਸ ਦਾ ਛੋਟਾ ਭਰਾ 10ਵੀਂ ਤੋਂ ਬਾਅਦ ਅਮਰੀਕਾ ਗਿਆ ਸੀ। ਉਨ੍ਹਾਂ ਦਸਿਆ ਕਿ ਹੁਣ ਸਿਮਰਨ ਦੀ ਦੋ ਸਾਲ ਦੀ ਪੜ੍ਹਾਈ ਪੂਰੀ ਹੋਣ ਵਾਲੀ ਸੀ। ਮਾਤਾ ਪਰਮਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦੀ ਧੀ ਦਾ ਇਸ ਤਰ੍ਹਾਂ ਕਤਲ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀਆਂ ਨੂੰ ਅਮਰੀਕਾ ਤੋਂ ਬੇੜੀਆਂ ਪਾਕੇ ਭੇਜਣ ਤੇ ਕਿਉਂ ਚੁੱਪ ਸਰਕਾਰ?, ਸਾਡੇ ਦੇਸ਼ ਦੇ ਨਾਗਰਿਕ ਸਨ ਕੋਈ ਅੱਤਵਾਦੀ ਨਹੀਂ !

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ 5 ਫਰਵਰੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚੇ ਸਨ ਤੇ...

ਬਾਇਓ ਗੈਸ ਫੈਕਟਰੀ ਦਾ ਵਿਰੋਧ, ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅ, ਕਿਸਾਨ ਆਗੂ ਹਿਰਾਸਤ ‘ਚ

ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਬਾਇਓਗੈਸ ਫੈਕਟਰੀਆਂ ਵਿਰੁੱਧ ਧਰਨਾ ਹਟਾਉਣ ਨੂੰ ਲੈ ਕੇ ਪੁਲਿਸ...

ਰਾਣਾ ਗੁਰਜੀਤ ਦੇ ਠਿਕਾਣਿਆਂ ’ਤੇ IT ਦੀ ਰੇਡ, 3 ਥਾਵਾਂ ‘ਤੇ ਕੀਤੀ ਜਾ ਰਹੀ ਛਾਪੇਮਾਰੀ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ...

ਦਾਦੇ ਨਾਲ ਮੋਟਰਸਾਈਕਲ ਤੇ ਜਾ ਰਹੀ ਪੋਤੀ ਆਈ ਡੋਰ ਦੀ ਲਪੇਟ ਚ, ਹੋਈ ਦਰਦਨਾਕ ਮੌ+ਤ

ਫਗਵਾੜਾ-ਮੁਕੰਦਪੁਰ ਰੋਡ ‘ਤੇ ਪੈਂਦੇ ਪਿੰਡ ਕੋਟਲੀ-ਖਾਖੀਆਂ ਵਿਚ ਬੁੱਧਵਾਰ ਨੂੰ ਸਕੂਟਰ ਸਵਾਰ 7 ਸਾਲਾ ਬੱਚੀ...

 ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ

 ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8...

41 ਲੱਖ ਦਾ ਕਰਜ਼ਾ ਚੁੱਕ ਗਿਆ ਸੀ ਵਿਦੇਸ਼, ਅਮਰੀਕਾ ਨੇ ਕੀਤਾ ਡੀਪੋਰਟ

ਲਾਲੜੂ ਦੇ  ਨੇੜੇ ਪਿੰਡ ਜੜੌਤ ਦਾ 22 ਸਾਲਾ ਨੌਜਵਾਨ ਪ੍ਰਦੀਪ ਵੀ ਉਨ੍ਹਾਂ ਭਾਰਤੀਆਂ ’ਚ...

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਵਿਭਾਗ ਨੇ ਤੇਜ਼ ਹਵਾਵਾਂ ਤੇ ਮੀਂਹ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿਚ ਪਏ ਮੀਂਹ ਨੇ ਇੱਕ ਵਾਰ ਫਿਰ ਠੰਡ ਵਧਾ ਦਿੱਤੀ ਹੈ। ਮੌਸਮ ਨੇ...

ਪਤੀ ਦੀ ਵੇਚੀ ਕਿਡਨੀ, ਪੈਸੇ ਮਿਲਦੇ ਹੀ ਫੇਸਬੁੱਕ ਪ੍ਰੇਮੀ ਨਾਲ ਭੱਜੀ ਪਤਨੀ

ਪਤਨੀ ਤੇ ਪਤੀ ਦਾ ਰਿਸ਼ਤਾ ਵਿਸ਼ਵਾਸ ਤੇ ਜੁੜਿਆ ਹੁੰਦਾ ਹੈ ਤੇ ਜਦੋਂ ਬੱਚਾ ਹੋ...