October 12, 2026, 3:17 pm
----------- Advertisement -----------
HomeNewsBreaking News8 ਸਾਲਾਂ ਤੋਂ ਚੱਲ ਰਿਹਾ ਸੀ ਰਿਲੇਸ਼ਨ, ਵਿਆਹ ਕਰਵਾਉਣ ਪਹੁੰਚਿਆ ਨੌਜਵਾਨ, ਕੁੜੀ...

8 ਸਾਲਾਂ ਤੋਂ ਚੱਲ ਰਿਹਾ ਸੀ ਰਿਲੇਸ਼ਨ, ਵਿਆਹ ਕਰਵਾਉਣ ਪਹੁੰਚਿਆ ਨੌਜਵਾਨ, ਕੁੜੀ ਨੇ ਕੀਤੀ ਨਾਂਹ

Published on

----------- Advertisement -----------

ਤਰਨਤਾਰਨ ਦੇ ਪਿੰਡ ਬਾਠ ਦਾ ਰਹਿਣ ਵਾਲਾ ਨੌਜਵਾਨ ਪਿੰਡ ਠੱਠੀ ਖਾਰਾ ਦੀ ਕੁੜੀ ਨਾਲ ਪਿਛਲੇ 8 ਸਾਲਾਂ ਤੋਂ ਰਿਲੇਸ਼ਨਸ਼ਿਪ ਤੋਂ ਬਾਅਦ ਜਦੋਂ ਆਪਣੇ ਪਰਿਵਾਰ ਸਮੇਤ ਬਰਾਤ ਲੈ ਕੇ ਉਸ ਦੇ ਘਰ ਪਹੁੰਚਿਆ ਤਾਂ ਕੁੜੀ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਨੌਜਵਾਨ ਦਾ ਪਰਿਵਾਰ ਸਿੱਧਾ ਥਾਣੇ ਵਿੱਚ ਪਹੁੰਚਿਆ ਅਤੇ ਥਾਣੇ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ। ਲੜਕੇ ਦਾ ਨਾਮ ਹਰਮਨਦੀਪ ਸਿੰਘ ਜੋ ਕਿ ਕਤਰ ਵਿੱਚ ਟਰੱਕ ਡਰਾਈਵਰ ਹੈ। ਮਿਲੀ ਜਾਣਕਾਰੀ ਅਨੁਸਾਰ ਲੜਕੇ ਦਾ ਨਾਮ ਹਰਮਨਦੀਪ ਸਿੰਘ ਹੈ ਅਤੇ ਉਹ ਕਤਰ ਵਿੱਚ ਟਰੱਕ ਡਰਾਈਵਰ ਹੈ। ਉਸ ਦਾ ਪਿੰਡ ਠੱਠੀ ਖਾਰਾ ਦੀ ਰਹਿਣ ਵਾਲੀ ਲੜਕੀ ਹਰਪ੍ਰੀਤ ਕੌਰ ਨਾਲ ਪਿਆਰ ਹੋ ਗਿਆ ਅਤੇ ਲੜਕੇ ਨੇ ਦੱਸਿਆ ਕਿ ਉਸ ਦੀ ਦੋਸਤੀ ਲਗਾਤਾਰ ਚੱਲ ਰਹੀ ਸੀ। 8 ਸਾਲ ਤੱਕ ਲੜਕੀ ਨੇ ਉਸ ਨਾਲ ਵਿਆਹ ਕਰਵਾਉਣ ਲਈ ਮਜ਼ਬੂਰ ਕੀਤਾ ਅਤੇ 14 ਦਸੰਬਰ ਨੂੰ ਲੜਕੀ ਦੇ ਪਰਿਵਾਰ ਵਾਲੇ ਵੀ ਮੇਰਾ ਵਿਆਹ ਕਰਵਾਉਣ ਲਈ ਮੇਰੇ ਘਰ ਆਏ। ਹਰਮਨਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਵਿਆਹ ਦੀ ਬਰਾਤ ਲੈ ਕੇ ਕੁੜੀ ਦੇ ਘਰ ਪਹੁੰਚੇ ਤਾਂ ਕੁੜੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਥਾਣੇ ਵਿੱਚ ਮਾਮਲੇ ਸਬੰਧੀ ਸ਼ਿਕਾਇਤ ਦਰਜ ਕਰਵਾਈ। ਦੂਜੇ ਪਾਸੇ ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਲੜਕੇ ਦੇ ਪਰਿਵਾਰ ਵੱਲੋਂ ਵੀ ਸ਼ਿਕਾਇਤ ਮਿਲੀ ਹੈ, ਦੋਵਾਂ ਪਰਿਵਾਰਾਂ ਨੂੰ ਬੁਲਾਇਆ ਗਿਆ ਹੈ ਅਤੇ ਜੋ ਵੀ ਮਾਮਲਾ ਸਾਹਮਣੇ ਆਵੇਗਾ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...