September 25, 2026, 2:30 am
----------- Advertisement -----------
HomeNewsLatest NewsLayoffs: ਗੂਗਲ ਇੰਡੀਆ ਨੇ 400 ਤੋਂ ਵੱਧ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ

Layoffs: ਗੂਗਲ ਇੰਡੀਆ ਨੇ 400 ਤੋਂ ਵੱਧ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ

Published on

----------- Advertisement -----------

ਦੁਨੀਆ ਦੀਆ ਦਿੱਗਜ ਕੰਪਨੀਆਂ ‘ਚ ਛਾਂਟੀ ਦਾ ਦੌਰ ਜਾਰੀ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਗੂਗਲ ਇੰਡੀਆ ਨੇ ਕੰਪਨੀ ਦੇ ਵੱਖ-ਵੱਖ ਵਿਭਾਗਾਂ ਦੇ 453 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਕਰਮਚਾਰੀਆਂ ਨੂੰ ਈ-ਮੇਲ ਰਾਹੀਂ ਨੌਕਰੀ ਤੋਂ ਕੱਢਣ ਦੀ ਸੂਚਨਾ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਛਾਂਟੀ ਵੀਰਵਾਰ ਦੇਰ ਰਾਤ ਕੀਤੀ ਗਈ। ਰਿਪੋਰਟਾਂ ਮੁਤਾਬਕ, ਗੂਗਲ ਇੰਡੀਆ ਦੇ ਕੰਟਰੀ ਹੈੱਡ ਅਤੇ ਵਾਈਸ ਪ੍ਰੈਜ਼ੀਡੈਂਟ ਸੰਜੇ ਗੁਪਤਾ ਨੇ ਕਰਮਚਾਰੀਆਂ ਨੂੰ ਛਾਂਟੀ ਦੀ ਮੇਲ ਭੇਜੀ ਹੈ।
ਪਿਛਲੇ ਮਹੀਨੇ ਹੀ ਗੂਗਲ ਦੀ ਪੇਰੈਂਟ ਕੰਪਨੀ ਅਲਫਾਬੇਟ ਨੇ ਕਿਹਾ ਸੀ ਕਿ ਉਹ ਆਪਣੀ ਗਲੋਬਲ ਮੈਨਪਾਵਰ ਦਾ 6 ਫੀਸਦੀ ਯਾਨੀ ਕਰੀਬ 12000 ਕਰਮਚਾਰੀਆਂ ਦੀ ਛਾਂਟੀ ਕਰੇਗੀ। ਫਿਲਹਾਲ, ਇਹ ਸਪੱਸ਼ਟ ਨਹੀਂ ਹੈ ਕਿ ਕੀ 453 ਲੋਕਾਂ ਦੀ ਇਹ ਛਾਂਟੀ 12,000 ਕਰਮਚਾਰੀਆਂ ਦੀ ਪਹਿਲਾਂ ਐਲਾਨੀ ਗਈ ਛਾਂਟੀ ਦਾ ਹਿੱਸਾ ਹੈ ਜਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਛਾਂਟੀ ਵੱਖਰੇ ਤੌਰ ‘ਤੇ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...