September 22, 2026, 11:54 am
----------- Advertisement -----------
HomeNewsBreaking Newsਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ;...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

Published on

----------- Advertisement -----------

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ ਦਾ ਅੱਜ ਸਵੇਰੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਂ ਕਲਾਂ ਤੋਂ ਜਾਂਦੀ ਧੂੜਕੋਟ/ਪੁਲਾੜਾ ਲਿੰਕ ਰੋਡ ’ਤੇ ਬਰਨਾਲਾ ਪੁਲੀਸ ਨਾਲ ਮੁਕਾਬਲਾ ਹੋ ਗਿਆ। ਪੁਲੀਸ ਪਾਰਟੀ ਦੀ ਅਗਵਾਈ ਸੀ.ਆਈ.ਏ. ਸਟਾਫ਼ ਹੰਢਿਆਇਆ ਦੇ ਇੰਚਾਰਜ ਬਲਜੀਤ ਸਿੰਘ ਚੀਮਾ ਕਰ ਰਹੇ ਸਨ।

ਇਸ ਮੁਕਾਬਲੇ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਅਤੇ ਮੌਕੇ ’ਤੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਬਰਨਾਲਾ ਪੁਲੀਸ ਪਿਛਲੇ ਕਈ ਦਿਨਾਂ ਤੋਂ ਇਨ੍ਹਾਂ ਵਿਅਕਤੀਆਂ ਦੀ ਤਲਾਸ਼ ਕਰ ਰਹੀ ਸੀ। ਡੀ.ਆਈ.ਜੀ. ਪਟਿਆਲਾ ਰੇਂਜ ਇਸ ਘਟਨਾ ਸਬੰਧੀ ਦੁਪਹਿਰ ਇੱਕ ਵਜੇ ਪ੍ਰੈੱਸ ਕਾਨਫ਼ਰੰਸ ਕਰਨਗੇ।ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਗੁਲਾਬ ਸਿੱਧੂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਇਸੇ ਆਧਾਰ ’ਤੇ ਪੁਲੀਸ ਇਸ ਪੂਰੀ ਘਟਨਾ ਨੂੰ ਪੁਰਾਣੀਆਂ ਧਮਕੀਆਂ ਅਤੇ ਗੈਂਗਸਟਰ ਐਂਗਲ ਨਾਲ ਜੋੜ ਕੇ ਜਾਂਚ ਕਰ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...