June 13, 2026, 1:57 pm
----------- Advertisement -----------
HomeNewsBreaking Newsਗੁਰਦਾਸਪੁਰ 'ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ...

ਗੁਰਦਾਸਪੁਰ ‘ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ ‘ਚ 16.16 ਫ਼ੀਸਦੀ ਪੋਲਿੰਗ

Published on

----------- Advertisement -----------

ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ‘ਚ ਸਵੇਰੇ 10 ਵਜੇ ਤੱਕ 15.10 ਫ਼ੀਸਦੀ, ਦੀਨਾਨਗਰ ਵਿਚ 15.38 ਫ਼ੀਸਦੀ ਅਤੇ ਕਾਦੀਆਂ ‘ਚ 16.16 ਫ਼ੀਸਦੀ ਪੋਲਿੰਗ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਬਠਿੰਡਾ / ਚੰਡੀਗੜ੍ਹ; 12 ਜੂਨ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ...

ਸਪੀਕਰ ਵੱਲੋਂ ਸੂਬਾ ਵਾਸੀਆਂ ਨੂੰ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਅਪੀਲ

ਚੰਡੀਗੜ੍ਹ, 12 ਜੂਨ, 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

*ਚੰਡੀਗੜ੍ਹ, 12 ਜੂਨ:*ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ...

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਚੰਡੀਗੜ੍ਹ/ ਲੁਧਿਆਣਾ, 12 ਜੂਨ :ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ...

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...