October 16, 2026, 5:17 pm
----------- Advertisement -----------
HomeNewsNational-Internationalਬਰਫ਼ੀਲੀਆਂ ਹਵਾਵਾਂ ਨੇ ਠਾਰਿਆ ਪੰਜਾਬ, ਗੁਰਦਾਸਪੁਰ ਰਿਹਾ ਸਭ ਤੋਂ ਠੰਢਾ

ਬਰਫ਼ੀਲੀਆਂ ਹਵਾਵਾਂ ਨੇ ਠਾਰਿਆ ਪੰਜਾਬ, ਗੁਰਦਾਸਪੁਰ ਰਿਹਾ ਸਭ ਤੋਂ ਠੰਢਾ

Published on

----------- Advertisement -----------

ਚੰਡੀਗੜ੍ਹ: ਪਹਾੜਾਂ ’ਚ ਹੋ ਰਹੀ ਬਰਫ਼ਬਾਰੀ ਨੇ ਪੰਜਾਬ ਤੇ ਹਰਿਆਣਾ ਨੂੰ ਠਾਰ ਕੇ ਰੱਖ ਦਿੱਤਾ ਹੈ।ਮੌਸਮ ਵਿਭਾਗ ਅਨੁਸਾਰ ਪੰਜਾਬ ’ਚ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ ਜਿੱਥੇ ਪਾਰਾ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲੇ ਦਾ ਤਾਪਮਾਨ 7.5 ਡਿਗਰੀ, ਜਲੰਧਰ ਦਾ 8.6 ਡਿਗਰੀ, ਮੋਗੇ ਦਾ 6.3 ਡਿਗਰੀ, ਲੁਧਿਆਣੇ ਦਾ 8.7 ਡਿਗਰੀ ਤੇ ਅੰਮ੍ਰਿਤਸਰ ਦਾ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਅਸਮਾਨ ’ਚ ਬੱਦਲ ਛਾਏ ਰਹੇ ਹਨ। ਹਾਲਾਂਕਿ ਆਉਣ ਵਾਲੇ ਤਿੰਨ ਚਾਰ ਦਿਨ ਅਜੇ ਬਾਰਿਸ਼ ਦੀ ਤਾਂ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ ਪਰ ਬੱਦਲਵਾਈ ਬਣੇ ਰਹਿਣ ਨਾਲ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ। ਮੌਸਮ ਵਿਭਾਗ ਵੱਲੋਂ ਸੂਬੇ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...