September 13, 2026, 11:09 am
----------- Advertisement -----------
HomeNewsBreaking Newsਗਾਇਕ ਆਰਨੇਤ ਤੇ ਗੁਰਲੇਜ ਅਖਤਰ ਦੀਆਂ ਵਧੀਆ ਮੁਸ਼ਕਲਾਂ, ਗਾਣੇ ‘315’ ਮਾਮਲੇ ‘ਚ...

ਗਾਇਕ ਆਰਨੇਤ ਤੇ ਗੁਰਲੇਜ ਅਖਤਰ ਦੀਆਂ ਵਧੀਆ ਮੁਸ਼ਕਲਾਂ, ਗਾਣੇ ‘315’ ਮਾਮਲੇ ‘ਚ ਕੀਤਾ ਗਿਆ ਤਲਬ

Published on

----------- Advertisement -----------

ਪੰਜਾਬੀ ਗਾਇਕ ਆਰਨੇਤ ਤੇ ਗਾਇਕਾ ਗੁਰਲੇਜ ਅਖਤਰ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਉਨ੍ਹਾਂ ਦੇ ਗਾਣੇ 315 ਮਾਮਲੇ ਵਿਚ ਪੁਲਿਸ ਵਿਚ ਸ਼ਿਕਾਇਤ ਹੋਈ ਸੀ। ਹੁਣ ਇਸ ਵਿਚ ਸਿੰਗਰ ਆਰ ਨੇਤ ਤੇ ਗਾਇਕਾ ਗੁਰਲੇਜ਼ ਨੂੰ 16 ਅਗਸਤ ਨੂੰ ਪੁਲਿਸ ਨੇ 12 ਵਜੇ ਜਲੰਧਰ ਪੁਲਿਸ ਕਮਿਸ਼ਨਰ ਦੇ ਦਫਤਰ ਵਿਚ ਤਲਬ ਕੀਤਾ ਹੈ। ਇਸ ਨੂੰ ਲੈ ਕੇ ਅਰਵਿੰਦ ਸਿੰਘ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਜੋ ਕਿ ਪੰਜਾਬ ਭਾਜਪਾ ਦੇ ਨੇਤਾ ਹਨ।

ਮਾਮਲੇ ਨੂੰ ਲੈ ਕੇ ਜਲੰਧਰ ਦੇ ਰਹਿਣ ਵਾਲੇ ਭਾਰਤੀ ਜਨਤਾ ਪਾਰਟੀ ਪੰਜਾਬ ਟ੍ਰੇਡ ਸੈਲ ਦੇ ਡਿਪਟੀ ਕਨਵੀਰਨ ਅਰਵਿੰਦ ਸਿੰਘ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਪੱਤਰ ਭੇਜਿਆ ਹੈ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਅਜਿਹੇ ਗੀਤ ਜੋ ਪੰਜਾਬ ਵਿਚ ਹਿੰਸਾ, ਗੈਰ-ਕਾਨੂੰਨੀ ਹਥਿਆਰਾਂ ਦੀ ਸੰਸਕ੍ਰਿਤੀ ਤੇ ਅਪਰਾਧਾਂ ਨੂੰ ਬੜ੍ਹਾਵਾ ਦਿੰਦੇ ਹਨ, ਉਨ੍ਹਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇ।315 ਵਰਗੇ ਗੀਤ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ ਗਏ ਮਾਪਦੰਡਾਂ ਦੀ ਉਲੰਘਣਾ ਹੈਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੇ ਹਨ। ਇਸ ਤਰ੍ਹਾਂ ਦੇ ਗਾਣੇ ਨਾ ਸਿਰਫ ਸਮਾਜ ਵਿਚ ਡਰ ਤੇ ਹਿੰਸਾ ਦਾ ਮਾਹੌਲ ਬਣਾਉਂਦੇ ਹਨ ਸਗੋਂ ਸੂਬੇ ਦੀ ਕਾਨੂੰਨ ਵਿਵਸਥਾ ਲਈ ਖਤਰਾ ਵੀ ਪੈਦਾ ਕਰ ਸਕਦੇ ਹਨ।

ਇਹ ਗਾਣਾ 3 ਮਿੰਟ 7 ਸੈਕੰਡ ਦਾ ਹੈ। ਵੀਡੀਓ ਵਿਚ ਪੰਜਾਬੀ ਮਾਡਲ ਖੁਦ ਨੂੰ ਸਮਾਜ ਸੇਵਕ ਦੱਸਣ ਵਾਲੇ ਭਾਨਾ ਸਿੱਧੂ ਨੂੰ ਹਥਿਆਰਾਂ ਨਾਲ ਐਕਟਿੰਗ ਕਰਦੇ ਹੋਏ ਦਿਖਾਇਆ ਗਿਆ ਹੈ ਇਸ ਨਾਲ ਨੌਜਵਾਨਾਂ ‘ਤੇ ਗਲਤ ਅਸਰ ਪੈ ਸਕਦਾ ਹੈ। ਇਸ ਗਾਣੇ ਨੂੰ ਹੁਣ ਤੱਕ ਯੂਟਿਊਬ ‘ਤੇ 3.9 ਮਿਲੀਅਨ ਵਾਰ ਲੋਕ ਇਸ ਨੂੰ ਦੇਖ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...