August 7, 2026, 11:45 am
----------- Advertisement -----------
HomeNewsEntertainmentਗਾਇਕਾ ਗੁਰਮੀਤ ਬਾਵਾ ਨੂੰ ਪਦਮ ਭੂਸ਼ਣ, ਧੀ ਨੇ ਭਾਵੁੱਖ ਹੋ ਕਹੀ ਵੱਡੀ...

ਗਾਇਕਾ ਗੁਰਮੀਤ ਬਾਵਾ ਨੂੰ ਪਦਮ ਭੂਸ਼ਣ, ਧੀ ਨੇ ਭਾਵੁੱਖ ਹੋ ਕਹੀ ਵੱਡੀ ਗੱਲ

Published on

----------- Advertisement -----------

ਅੰਮ੍ਰਿਤਸਰ : ਕਲਾ ਦੇ ਖੇਤਰ ‘ਚ ਗਾਇਕੀ ਰਾਹੀਂ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਰਹਿਣ ਵਾਲੇ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਪਦਮ ਭੂਸ਼ਣ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਉਨ੍ਹਾਂ ਦੇ ਚਾਹਵਾਨਾਂ ‘ਚ ਵੀ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਉਨ੍ਹੀ ਦੀ ਧੀ ਗਲੋਰੀ ਬਾਵਾ ਕਾਫੀ ਭਾਵੁੱਖ ਨਜ਼ਰ ਆਈ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਮਾਂ ਨੂੰ ਦਿੱਤੇ ਜਾ ਰਹੇ ਸਨਮਾਨ ਤੋਂ ਉਹ ਖੁਸ਼ ਹੈ ਪਰ ਜੇਕਰ ਉਨ੍ਹਾਂ ਦੀ ਮਾਂ ਖ਼ੁਦ ਇਹ ਸਨਮਾਨ ਪ੍ਰਾਪਤ ਕਰਦੇ ਤਾਂ ਖੁਸ਼ੀ ਦੁੱਗਣੀ ਹੋ ਜਾਂਦੀ। ਪਿਛਲੇ ਸਾਲ 21 ਨਵੰਬਰ ਨੂੰ ਉਸ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

•“ਮੈਨੂੰ ਨਿਸ਼ਾਨਾ ਬਣਾਓ, ਨਾ ਕਿ ਸਰਕਾਰੀ ਸਕੂਲਾਂ ਨੂੰ”, ਬੈਂਸ ਨੇ ਝੂਠੇ ਪ੍ਰਚਾਰ ਲਈ ਵਿਰੋਧੀ ਧਿਰ ਨੂੰ ਘੇਰਿਆ

ਚੰਡੀਗੜ੍ਹ, 6 ਅਗਸਤ:ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ...

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਨਵੀਂ ਦਿੱਲੀ 6 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ...

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...