November 16, 2026, 8:45 pm
----------- Advertisement -----------
HomeNewsBreaking Newsਲਾਸ ਏਂਜਲਸ ‘ਚ ਫਿਲਮੀ ਸਟਾਈਲ ਵਿਚ ਪੁਲਿਸ ਵੱਲੋਂ 35 ਸਾਲਾ ਸਿੱਖ ਨੌਜਵਾਨ...

ਲਾਸ ਏਂਜਲਸ ‘ਚ ਫਿਲਮੀ ਸਟਾਈਲ ਵਿਚ ਪੁਲਿਸ ਵੱਲੋਂ 35 ਸਾਲਾ ਸਿੱਖ ਨੌਜਵਾਨ ਨੂੰ ਡਿਟੇਨ ਕੀਤਾ,ਫਿਰ ਕਰ ਦਿੱਤਾ ਗਿਆ ਸੀ ਐ.ਨ.ਕਾ.ਊਂ.ਟ.ਰ  

Published on

----------- Advertisement -----------

ਅਮਰੀਕਾ ਦੇ ਲਾਸ ਏਂਜਲਸ ਵਿਚ ਇਕ ਸਿੱਖ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਦਾ ਪੁਲਿਸ ਵਲੋਂ ਐਨਕਾਊਂਟਰ ਕੀਤਾ ਗਿਆ। ਇਸ ਮਾਮਲੇ ਵਿਚ ਕਾਫੀ ਸਵਾਲ ਉਠ ਰਹੇ ਸਨ। ਹੁਣ ਇਸ ਨਾਲ ਜੁੜੀ ਹੋਈ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਦੱਸ ਦੇਈਏ ਕਿ ਫਿਲਮੀ ਸਟਾਈਲ ਵਿਚ ਪੁਲਿਸ ਵੱਲੋਂ 35 ਸਾਲਾ ਸਿੱਖ ਨੌਜਵਾਨ ਨੂੰ ਡਿਟੇਨ ਕੀਤਾ ਗਿਆ ਤੇ ਫਿਰ ਐਨਕਾਊਂਟਰ ਕਰ ਦਿੱਤਾ ਗਿਆ ਹੈ। ਇਹ ਤਸਵੀਰਾਂ ਜੁਲਾਈ ਮਹੀਨੇ ਦੀਆਂ ਦੱਸੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਗੱਡੀ ਦੇ ਡੈਸ਼ ਕੈਮ ਤੇ ਪੁਲਿਸ ਆਫਿਸਰ ਦੇ ਬਾਡੀ ਕੈਮ ਦੀ ਫੁਟੇਜ ਜਾਰੀ ਕੀਤੀ ਗਈ ਹੈ। ਪੂਰਾ ਘਟਨਾਕ੍ਰਮ 13 ਜੁਲਾਈ ਦੀ ਸਵੇਰ ਦਾ ਹੈ ਜਦੋਂ ਪੁਲਿਸ ਨੂੰ 9.11 ਉਤੇ ਕਈ ਕਾਲ ਰਿਸੀਵ ਹੋਈਆਂ ਤੇ ਕਿਹਾ ਗਿਆ ਕਿ ਨੌਜਵਾਨ ਵੱਲੋਂ ਤੇਜ਼ਧਾਰ ਲੰਬਾ ਬਲੇਡਨੁਮਾ ਹਥਿਆਰ ਸੜਕ ਵਿਚ ਲਹਿਰਾਇਆ ਜਾ ਰਿਹਾ ਹੈ। ਪੁਲਿਸ ਤੱਕ ਵੀਡੀਓਜ਼ ਵੀ ਪਹੁੰਚੀਆਂ। ਵੀਡੀਓ ਵਿਚ ਸਾਫ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਗੁਰਪ੍ਰੀਤ ਵੱਲੋਂ ਤੇਜ਼ਧਾਰ ਬਲੇਡਨੁਮਾ ਹਥਿਆਰ ਸੜਕ ‘ਤੇ ਲਹਿਰਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਉਸ ਨੂੰ ਚੇਤਾਵਨੀ ਵੀ ਦਿੱਤੀ ਗਈ ਪਰ ਖਤਰਾ ਵਧਦਾ ਦੇਖ ਕੇ ਪੁਲਿਸ ਵੱਲੋਂ ਗੁਰਪ੍ਰੀਤ ਸਿੰਘ ‘ਤੇ ਫਾਇਰਿੰਗ ਕੀਤੀ ਗਈ। ਹਾਲਾਂਕਿ ਪੂਰੇ ਮਾਮਲੇ ‘ਤੇ ਜਾਂਚ ਚੱਲ ਰਹੀ ਹੈ ਪਰ ਇਸ ਵੀਡੀਓ ਨੇ ਫਿਰ ਤੋਂ ਨਵੀਂ ਚਰਚਾ ਛੇੜ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...