November 17, 2026, 7:27 pm
----------- Advertisement -----------
HomeNewsBreaking Newsਦੇਸ਼ ਵਿਦੇਸ਼ ਵਿਚ ਸ਼ਰਧਾ, ਸਤਿਕਾਰ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ...

ਦੇਸ਼ ਵਿਦੇਸ਼ ਵਿਚ ਸ਼ਰਧਾ, ਸਤਿਕਾਰ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਪੰਜਵੇਂ ਪਾਤਿਸ਼ਾਹ ਦਾ 419ਵਾਂ ਸ਼ਹੀਦੀ ਪੁਰਬ

Published on

----------- Advertisement -----------

ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ 419ਵਾਂ ਸ਼ਹੀਦੀ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਵਿਦੇਸ਼ ਵਿਚ ਵੱਖ ਵੱਖ ਥਾਵਾਂ ’ਤੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅੱਜ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ ਅਤੇ ਥਾਂ ਥਾਂ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਵੱਖ ਵੱਖ ਪਦਾਰਥਾਂ ਦੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਸਥਿਤ ਛਬੀਲਾਂ ’ਤੇ ਵੀ ਅੱਜ ਅੰਮ੍ਰਿਤ ਵੇਲੇ ਤੋਂ ਹੀ ਮਿੱਠੇ ਤੇ ਠੰਡੇ ਜਲ ਵਰਤਾਏ ਜਾ ਰਹੇ ਹਨ। ਪੰਜਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅੱਜ ਸ਼ਾਮ ਤੱਕ ਭਾਰੀ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋ ਰਹੀਆਂ ਹਨ। ਇੱਥੇ ਜ਼ਿਕਰਯੋਗ ਹੈ ਕਿ ਇਸ ਵਾਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਓ ਦੇ ਚਲਦਿਆਂ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਹੀਦੀ ਪੁਰਬ ਮਨਾਉਣ ਲਈ ਪਾਕਿਸਤਾਨ ਨਹੀਂ ਜਾ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...