October 10, 2026, 3:13 pm
----------- Advertisement -----------
HomeNewsCoronavirusਹਿਮਾਚਲ ਪ੍ਰਦੇਸ਼ 'ਚ ਮਿਲਿਆ H3N2 ਦਾ ਪਹਿਲਾ ਮਾਮਲਾ, ਢਾਈ ਮਹੀਨੇ ਦੀ ਬੱਚੀ...

ਹਿਮਾਚਲ ਪ੍ਰਦੇਸ਼ ‘ਚ ਮਿਲਿਆ H3N2 ਦਾ ਪਹਿਲਾ ਮਾਮਲਾ, ਢਾਈ ਮਹੀਨੇ ਦੀ ਬੱਚੀ ਸੰਕਰਮਿਤ

Published on

----------- Advertisement -----------

ਹਿਮਾਚਲ ਪ੍ਰਦੇਸ਼ ਵਿੱਚ H3N2 ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਾਂਗੜਾ ਜ਼ਿਲ੍ਹੇ ਵਿੱਚ ਢਾਈ ਮਹੀਨੇ ਦੀ ਬੱਚੀ ਵਿੱਚ ਵਾਇਰਸ ਦੀ ਪੁਸ਼ਟੀ ਹੋਈ ਹੈ। ਲੜਕੀ ਦਾ ਟਾਂਡਾ ਮੈਡੀਕਲ ਕਾਲਜ ਵਿੱਚ ਇਲਾਜ ਚੱਲ ਰਿਹਾ ਹੈ। ਡਾਕਟਰ ਨੇ ਦੱਸਿਆ ਕਿ ਬੱਚੀ ਨੂੰ ਖੰਘ ਅਤੇ ਬੁਖਾਰ ਦੇ ਇਲਾਜ ਲਈ ਸ਼ਨੀਵਾਰ ਨੂੰ ਹਸਪਤਾਲ ਲਿਆਂਦਾ ਗਿਆ ਸੀ। ਜਦ ਉਸ ਦਾ ਸੈਂਪਲ ਜਾਂਚ ਲਈ ਭੇਜਿਆ ਗਿਆ ਤਾਂ ਸਾਹਮਣੇ ਆਇਆ ਕਿ ਉਹ H3N2 ਵਾਇਰਸ ਨਾਲ ਸੰਕਰਮਿਤ ਹੈ।
ਇਸ ਦੇ ਨਾਲ ਹੀ ਦੱਸਦਾ ਦਈਏ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਦੇ 126 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਇਸ ਸਾਲ ਦੇ 1 ਦਿਨ ‘ਚ ਦਰਜ ਕੀਤੇ ਗਏ ਸਭ ਤੋਂ ਵੱਧ ਕੇਸ ਹਨ। ਇਸ ਤੋਂ ਪਹਿਲਾਂ 24 ਮਾਰਚ ਨੂੰ ਕੋਰੋਨਾ ਦੇ 100 ਨਵੇਂ ਮਾਮਲੇ ਸਾਹਮਣੇ ਆਏ ਸਨ। 3 ਦਿਨਾਂ ਦੇ ਅੰਦਰ ਹਿਮਾਚਲ ਵਿੱਚ ਕੋਰੋਨਾ ਦੇ 100 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...