November 8, 2026, 8:59 am
----------- Advertisement -----------
HomeNewsCoronavirusਦੇਸ਼ 'ਚ H3N2 ਕਾਰਨ ਹੁਣ ਤੱਕ 9 ਮੌ+ਤਾਂ, ਮਹਾਰਾਸ਼ਟਰ 'ਚ ਸਭ ਤੋਂ...

ਦੇਸ਼ ‘ਚ H3N2 ਕਾਰਨ ਹੁਣ ਤੱਕ 9 ਮੌ+ਤਾਂ, ਮਹਾਰਾਸ਼ਟਰ ‘ਚ ਸਭ ਤੋਂ ਵੱਧ ਮਾਮਲੇ

Published on

----------- Advertisement -----------

ਦੇਸ਼ ਦੇ ਕਈ ਰਾਜਾਂ ਵਿੱਚ H3N2 ਵਾਇਰਸ ਦਾ ਖਤਰਾ ਵਧਦਾ ਨਜ਼ਰ ਆ ਰਿਹਾ ਹੈ। ਇਸ ਵਾਇਰਸ ਕਾਰਨ ਦੇਸ਼ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਵਾਇਰਸ ਦਾ ਸਭ ਤੋਂ ਵੱਧ ਪ੍ਰਭਾਵ ਮਹਾਰਾਸ਼ਟਰ ਵਿੱਚ ਹੈ। ਇੱਥੇ ਹੁਣ ਤੱਕ ਫਲੂ ਅਤੇ H3N2 ਦੇ ਕੁੱਲ 352 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 58 ਮਰੀਜ਼ ਐਚ3ਐਨ2 ਤੋਂ ਪੀੜਤ ਹਨ। BMC ਦੇ ਅਨੁਸਾਰ, ਮੁੰਬਈ ਵਿੱਚ 32 ਮਰੀਜ਼ ਦਾਖਲ ਹਨ, ਜਿਨ੍ਹਾਂ ਵਿੱਚੋਂ 4 ਮਰੀਜ਼ H3N2 ਅਤੇ 28 H1N1 ਮਰੀਜ਼ ਹਨ। ਇਨ੍ਹਾਂ ਸਾਰੇ ਮਰੀਜ਼ਾਂ ਦੀ ਹਾਲਤ ਫਿਲਹਾਲ ਸਥਿਰ ਹੈ।
ਰਾਜ ਦੇ ਸਿਹਤ ਮੰਤਰੀ ਤਾਨਾਜੀ ਸਾਵੰਤ ਨੇ ਕਿਹਾ ਕਿ H3N2 ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਹਸਪਤਾਲਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ H3N2 ਵਾਇਰਸ ਘਾਤਕ ਨਹੀਂ ਹੈ ਅਤੇ ਇਸ ਨੂੰ ਇਲਾਜ ਰਾਹੀਂ ਠੀਕ ਕੀਤਾ ਜਾ ਸਕਦਾ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...