November 7, 2026, 1:39 am
----------- Advertisement -----------
HomeNewsLatest Newsਪੰਜਾਬ 'ਚ 'ਇਨਫਲੂਏਂਜ਼ਾ-ਏ' ਦਾ ਅਲਰਟ, ਚੰਡੀਗੜ੍ਹ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਪੰਜਾਬ ‘ਚ ‘ਇਨਫਲੂਏਂਜ਼ਾ-ਏ’ ਦਾ ਅਲਰਟ, ਚੰਡੀਗੜ੍ਹ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

Published on

----------- Advertisement -----------

ਦੇਸ਼ ਵਿੱਚ H3N2 ਵਾਇਰਸ ਨੇ ਕੋਰੋਨਾ ਵਾਂਗ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਹੁਣ ਤੱਕ ਇਨਫਲੂਐਂਜ਼ਾ ਐਚ3ਐਨ2 ਦੇ 7 ਮਰੀਜ਼ ਪਾਏ ਗਏ ਹਨ। ਇਨ੍ਹਾਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਵਿਭਾਗ ਨੇ ਇਨਫਲੂਐਂਜ਼ਾ ਏ ਦੇ ਸਬੰਧ ਵਿੱਚ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ, ਜਿਸ ਵਿੱਚ ਵਾਇਰਸ ਨੂੰ ਗਰਭਵਤੀ ਔਰਤਾਂ ਲਈ ਇੱਕ ਵੱਡਾ ਖ਼ਤਰਾ ਦੱਸਿਆ ਗਿਆ ਹੈ।

H3N2 ਵਾਇਰਸ ਦੀ ਲਪੇਟ ‘ਚ ਆਉਣ ਤੋਂ ਬਾਅਦ ਵਿਅਕਤੀ ‘ਚ ਕਈ ਤਰ੍ਹਾਂ ਦੇ ਲੱਛਣ ਦਿਖਾਈ ਦਿੰਦੇ ਹਨ। ਜਿਵੇਂ ਕਿ ਠੰਢ, ਬੁਖਾਰ, ਖੰਘ, ਉਲਟੀਆਂ, ਗਲੇ ਵਿੱਚ ਖਰਾਸ਼, ਮਾਸਪੇਸ਼ੀਆਂ ਅਤੇ ਸਰੀਰ ਵਿੱਚ ਦਰਦ, ਛਿੱਕਾਂ ਆਉਣਾ, ਨੱਕ ਵਗਣਾ ਆਦਿ। ਇਸ ਦੇ ਨਾਲ ਹੀ ਮਰੀਜ਼ ਨੂੰ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ ਅਤੇ ਬੇਚੈਨੀ ਮਹਿਸੂਸ ਹੁੰਦੀ ਹੈ। ਕੋਰੋਨਾ ਹੇਠਲੀ ਸਾਹ ਦੀ ਨਾਲੀ ਨੂੰ ਪ੍ਰਭਾਵਿਤ ਕਰਦਾ ਹੈ ਜਦੋਂ ਕਿ H3N2 ਵਾਇਰਸ ਉਪਰਲੀ ਸਾਹ ਦੀ ਨਾਲੀ ਨੂੰ ਪ੍ਰਭਾਵਿਤ ਕਰਦਾ ਹੈ। ਇਸ ਨਾਲ ਲੰਬੇ ਸਮੇਂ ਤੱਕ ਖੰਘ, ਬੁਖਾਰ, ਜ਼ੁਕਾਮ, ਗਲੇ, ਨੱਕ ਅਤੇ ਅੱਖਾਂ ਵਿੱਚ ਜਲਨ ਮਹਿਸੂਸ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...