May 9, 2026, 7:45 pm
----------- Advertisement -----------
HomeNewsBreaking News ਬਟਾਲਾ ‘ਚ ਮਿਲਿਆ ਹੈਂਡ ਗ੍ਰ.ਨੇ.ਡ, ਪੁਲਿਸ ਨੇ ਇਲਾਕਾ ਕੀਤਾ ਸੀਲ

 ਬਟਾਲਾ ‘ਚ ਮਿਲਿਆ ਹੈਂਡ ਗ੍ਰ.ਨੇ.ਡ, ਪੁਲਿਸ ਨੇ ਇਲਾਕਾ ਕੀਤਾ ਸੀਲ

Published on

----------- Advertisement -----------

ਬਟਾਲਾ ਦੇ ਫੋਕਲ ਪੁਆਇੰਟ ਸਥਿਤ ਰਿੰਪਲ ਗਰੁੱਪ ਦੇ ਠੇਕੇ ਦੀ ਇਕ ਨਵੀਂ ਬਰਾਂਚ ਦੇ ਗੇਟ ਦੇ ਅੱਗੇ ਅਣ- ਚੱਲਿਆ ਗ੍ਰਨੇਡ ਮਿਲਿਆ ਹੈ। ਠੇਕੇ ਦੇ ਗੇਟ ਦੇ ਅੱਗੇ ਅਣ-ਚੱਲਿਆ ਗ੍ਰਨੇਡ ਮਿਲਿਆ ਹੈ। ਗ੍ਰਨੇਡ ਮਿਲਣ ਤੋਂ ਬਾਅਦ ਖ਼ੁਫ਼ੀਆ ਏਜੰਸੀਆਂ ਅਤੇ ਪੁਲਿਸ ਚੌਕਸ ਹੋ ਗਈ।

ਹਾਲਾਂਕਿ ਠੇਕੇ ’ਤੇ ਗ੍ਰਨੇਡ ਸੁੱਟਣ ਦੀ ਜ਼ਿੰਮੇਵਾਰੀ ਇਕ ਪੋਸਟ ਰਾਹੀਂ ਮਨੂੰ ਅਗਵਾਣ ਅਤੇ ਗੋਪੀ ਨਵਾਂ ਸ਼ਹਿਰੀਆਂ ਵਲੋਂ ਲਈ ਗਈ ਹੈ। ਇਸ ਦੀ ਸੂਚਨਾ ਅੱਜ ਸਵੇਰ ਨੂੰ ਕਰੀਬ 6 ਵਜੇ ਮਿਲੀ, ਜਦ ਮਨੂੰ ਅਗਵਾਣ ਅਤੇ ਗੋਪੀ ਨਵਾਂ ਸ਼ਹਿਰੀਆਂ ਵਲੋਂ ਪਾਈ ਪੋਸਟ ਵਾਇਰਲ ਹੋਈ ਅਤੇ ਉਸ ਤੋਂ ਬਾਅਦ ਖੁਫ਼ੀਆ ਏਜੰਸੀਆਂ ਅਤੇ ਪੁਲਿਸ ਚੌਕਸ ਹੋ ਗਈ ਤੇ ਆਸ-ਪਾਸ ਦੇ ਠੇਕਿਆਂ ’ਤੇ ਗ੍ਰਨੇਡ ਹਮਲੇ ਦੀ ਸੱਚਾਈ ਨੂੰ ਜਾਨਣ ਲਈ ਚੌਕੰਨੀ ਹੋ ਗਈਆਂ।

ਗ੍ਰਨੇਡ ਦੀ ਸੂਚਨਾ ਮਿਲਦਿਆਂ ਹੀ ਬਟਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਤੇ ਹੋਰ ਟੀਮਾਂ ਮੌਕੇ ’ਤੇ ਪੁੱਜ ਗਈਆਂ ਹਨ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਫੋਕਲ ਪੁਆਇੰਟ ਸਥਿਤ ਵੱਡੀਆਂ ਫੈਕਟਰੀਆਂ ਅਤੇ ਹੋਰ ਕਾਰੋਬਾਰੀ ਅਦਾਰੇ ਹੋਣ ਕਾਰਨ ਮਜ਼ਦੂਰ ਅਤੇ ਹੋਰ ਲੋਕ ਵੱਡੀ ਗਿਣਤੀ ’ਚ ਕੰਮ ਕਰਦੇ ਹਨ। ਗ੍ਰਨੇਡ ਦੀ ਸੂਚਨਾ ਮਿਲਦੇ ਹੀ ਲੋਕਾਂ ’ਚ ਦਹਿਸ਼ਤ ਪਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਸਿਆਸਤ ਦਾ ਨਵਾਂ ਚਿਹਰਾ ਬਣਨਗੇ ਦਿਲਜੀਤ ਦੋਸਾਂਝ? ਸਿੰਗਰ ਨੇ ਦਿੱਤਾ ਜਵਾਬ

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਜਿੱਥੇ ਵੀ ਜਾਂਦੇ ਹਨ, ਪੰਜਾਬ ਬਾਰੇ ਗੱਲ ਕਰਦੇ ਹਨ, ਪਰ ਉਨ੍ਹਾਂ...

‘ਈਡੀ, ਸੀਬੀਆਈ, ਇਨਕਮ ਟੈਕਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਹਥਿਆਰ:ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ  ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਰੇਡ ਦੀ...

*ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਮਾਨਸਿਕ ਰੋਗੀ ਹੋਣ ਦਾ ਬਹਾਨਾ ਨਹੀਂ ਚੱਲੇਗਾ:ਰੀ ਭਗਵੰਤ ਸਿੰਘ ਮਾਨ

* *ਬਠਿੰਡਾ, 8 ਮਈ , 2026*:ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ...

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ,  ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ...

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ! ਹੈਲਪਲਾਈਨ ਨੰਬਰ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਸ਼ਡਿਊਲ...

ਹੁਣ Visa ਖਤਮ ਹੋਣ ‘ਤੇ ਵੀ ਕੈਨੇਡਾ ‘ਚ ਰੁਕ ਸਕਣਗੇ ਪੰਜਾਬੀ, ਇਮੀਗ੍ਰੇਸ਼ਨ ਨੇ ਬਦਲੇ ਨਿਯਮ

ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਕੈਨੇਡਾ ਵਿੱਚ...