September 24, 2026, 6:12 pm
----------- Advertisement -----------
HomeNewsLatest Newsਕ੍ਰਿਕਟਰ ਹਰਭਜਨ ਸਿੰਘ ਨੇ ਬੀਜੇਪੀ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਦੱਸਿਆ...

ਕ੍ਰਿਕਟਰ ਹਰਭਜਨ ਸਿੰਘ ਨੇ ਬੀਜੇਪੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਦੱਸਿਆ ਫਰਜ਼ੀ

Published on

----------- Advertisement -----------

ਜਲੰਧਰ, 12 ਦਸੰਬਰ 2021 – ਕ੍ਰਿਕਟਰ ਹਰਭਜਨ ਸਿੰਘ ਨੇ ਸੋਸ਼ਲ ਮੀਡੀਆ ‘ਤੇ ਬੀਜੇਪੀ ‘ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਫਰਜ਼ੀ ਦੱਸਿਆ ਹੈ। ਅਸਲ ‘ਚ ਸੋਸ਼ਲ ਮੀਡੀਆ ‘ਤੇ ਖ਼ਬਰ ਘੁੰਮ ਰਹੀ ਹੈ ਕੇ ਹਰਭਜਨ ਬੀਜੇਪੀ ‘ਚ ਜਾ ਰਹੇ ਹਨ। ਜਿਸ ਦੇ ਜਵਾਬ ‘ਚ ਕ੍ਰਿਕਟਰ ਹਰਭਜਨ ਸਿੰਘ ਨੇ ਕਿਹਾ ਹੈ ਕੇ ਉਹ ਕਿਹਾ ਬੀਜੇਪੀ ‘ਚ ਸ਼ਾਮਿਲ ਨਹੀਂ ਹੋ ਰਹੇ ਹਨ।

ਹਰਭਜਨ ਸਿੰਘ ਪੰਜਾਬ ਦੇ ਜਲੰਧਰ ਦਾ ਰਹਿਣ ਵਾਲਾ ਹੈ। ਸਾਲ 2017 ਵਿੱਚ ਵੀ ਹਰਭਜਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਅਤੇ ਜਲੰਧਰ ਤੋਂ ਚੋਣ ਲੜਨ ਦੀ ਚਰਚਾ ਸੀ। ਹਾਲਾਂਕਿ, ਅਜਿਹਾ ਕੁਝ ਨਹੀਂ ਹੋਇਆ। ਹਰਭਜਨ ਨੇ ਕਦੇ ਵੀ ਸਿਆਸੀ ਪਾਰੀ ਤੋਂ ਇਨਕਾਰ ਨਹੀਂ ਕੀਤਾ। ਅਜਿਹੇ ‘ਚ ਅਕਸਰ ਹੀ ਉਨ੍ਹਾਂ ਦੇ ਸਿਆਸੀ ਦਲਾਂ ‘ਚ ਸ਼ਾਮਲ ਹੋ ਕੇ ਚੋਣ ਲੜਨ ਦੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ।

ਪਰ ਦੂਜੇ ਪਾਸੇ ਹਰਭਜਨ ਦੇ ਨਾਲ-ਨਾਲ ਕ੍ਰਿਕਟਰ ਯੁਵਰਾਜ ਸਿੰਘ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਵੀ ਚਰਚਾ ਹੈ। ਹਾਲਾਂਕਿ ਯੁਵਰਾਜ ਸਿੰਘ ਨੇ ਅਜੇ ਤੱਕ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਪੰਜਾਬ ‘ਚ ਭਾਜਪਾ ਵੱਡੇ ਚਿਹਰਿਆਂ ‘ਤੇ ਸੱਟਾ ਖੇਡ ਰਹੀ ਹੈ
ਪਹਿਲੀ ਵਾਰ ਭਾਜਪਾ ਪੰਜਾਬ ਵਿੱਚ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜ ਰਹੀ ਹੈ। ਦੂਜੇ ਪਾਸੇ ਕਿਸਾਨ ਅੰਦੋਲਨ ਕਾਰਨ ਸਿੱਖਾਂ ਦੇ ਸਾਹਮਣੇ ਭਾਜਪਾ ਦਾ ਅਕਸ ਖਰਾਬ ਹੋਇਆ ਹੈ, ਜਿਸ ਨੂੰ ਸੁਧਾਰਨ ਲਈ ਭਾਜਪਾ ਲਗਾਤਾਰ ਵੱਡੇ ਸਿੱਖ ਚਿਹਰਿਆਂ ‘ਤੇ ਦਾਅ ਖੇਡ ਰਹੀ ਹੈ। ਖੁਦ ਭਾਜਪਾ ਆਗੂ ਵੀ ਕਹਿ ਰਹੇ ਹਨ ਕਿ ਪੰਜਾਬ ਦੇ ਦਿੱਗਜ ਸਿੱਖ ਚਿਹਰੇ ਉਨ੍ਹਾਂ ਦੇ ਸੰਪਰਕ ਵਿੱਚ ਹਨ। ਜੋ ਜਲਦੀ ਹੀ ਪਾਰਟੀ ਵਿੱਚ ਸ਼ਾਮਲ ਹੋਣਗੇ। ਕਿਸਾਨ ਅੰਦੋਲਨ ਦੌਰਾਨ ਭਾਜਪਾ ਨੇ ਕਈ ਸਿੱਖ ਚਿਹਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...