February 11, 2026, 10:03 pm
----------- Advertisement -----------
HomeNewsBreaking Newsਨਿੱਝਰ ਦੇ ਕਾਤਲਾਂ ਬਾਰੇ ਚਲਾਈ ਗਈ ਖ਼ਬਰ ਝੂਠੀ ਨਿਕਲੀ ! ਕੈਨੇਡਾ ਦੀ...

ਨਿੱਝਰ ਦੇ ਕਾਤਲਾਂ ਬਾਰੇ ਚਲਾਈ ਗਈ ਖ਼ਬਰ ਝੂਠੀ ਨਿਕਲੀ ! ਕੈਨੇਡਾ ਦੀ ਨਿਊਜ਼ ਏਜੰਸੀ ਨੇ ਖਰੀਆਂ-ਖਰੀਆਂ ਸੁਣਾਈਆਂ

Published on

----------- Advertisement -----------

 ਹਰਦੀਪ ਸਿੰਘ ਨਿੱਝਰ ਦੇ ਕੈਨੇਡਾ ਕਤਲਕਾਂਡ ਵਿੱਚ ਗ੍ਰਿਫਤਾਰ 4 ਭਾਰਤੀਆਂ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਗਲਤ ਨਿਕਲੀ ਹੈ । ਕੈਨੇਡਾ ਦੀ ਸਭ ਤੋਂ ਵੱਡੀ ਨਿਊਜ਼ ਏਜੰਸੀ CBC ਨਿਊਜ਼ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਮੀਡੀਆ ਵੱਲੋਂ ਪ੍ਰਕਾਸ਼ਤ ਕੀਤੀ ਗਈਆਂ ਖਬਰਾਂ ਗਲਤ ਹਨ । ਸਾਰੇ ਮੁਲਜ਼ਮਾਂ ਨੂੰ ਜ਼ਮਾਨਤ ਨਹੀਂ ਦਿੱਤੀ ਗਈ ਹੈ,ਇਸ ਮਾਮਲੇ ਵਿੱਚ 11 ਫਰਵਰੀ ਨੂੰ ਸੁਣਵਾਈ ਹੋਣੀ ਹੈ ।

CBC ਨਿਊਜ਼ ਨੇ ਦਾਅਵਾ ਕੀਤਾ ਹੈ ਕਿ ਵੀਰਵਾਰ ਨੂੰ ਭਾਰਤੀ ਮੀਡੀਆ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਜੂਨ 2023 ਵਿੱਚ ਕੈਨੇਡਾ ਵਿੱਚ ਕਤਲ ਕੀਤੇ ਗਏ ਹਰਦੀਪ ਸਿੰਘ ਨਿੱਝਰ ਦੇ ਚਾਰ ਕਾਤਲ ਭਾਰਤੀ ਨਾਗਰਿਕਾਂ ਸਨ ਜੋ ਹੁਣ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ । CBC ਨੇ ਖ਼ਬਰ ਵਿੱਚ ਕਈ ਭਾਰਤੀ ਨਿਊਜ਼ ਏਜੰਸੀਆਂ ਦਾ ਨਾਂ ਵੀ ਲਿਆ ਹੈ ।

CBC ਨਿਊਜ਼ ਨੇ ਪੀਐੱਮ ਮੋਦੀ ਦਾ ਨਾਂ ਲੈ ਕੇ ਨਿੰਦਾ ਕੀਤੀ ਨਾਲ ਹੀ ਮੀਡੀਆ ਅਦਾਰਿਆਂ ਦੀ ਵੀ ਅਲੋਚਨਾ ਕੀਤੀ । CBC ਨਿਊਜ਼਼ ਨੇ ਲਿਖਿਆ ਗਲਤ ਖ਼ਬਰ ਨਾਲ ਨਰੇਂਦਰ ਮੋਦੀ ਸਰਕਾਰ ਅਤੇ ਪ੍ਰੈਸ ਦੀ ਅਜ਼ਾਦੀ ਨੂੰ ਸੱਟ ਪਹੁੰਚਾਈ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

*ਚੰਡੀਗੜ੍ਹ, 10 ਫਰਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ...

ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ…

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਬੀਤੇ ਕੱਲ੍ਹ ਤੋਂ ਹੀ...

ਬਠਿੰਡਾ ਕੋਰਟ ਨੇ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਐਲਾਨਿਆ ਭਗੌੜਾ

ਬਠਿੰਡਾ ਵਿੱਚ ਵਾਪਰੇ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ ਕਤਲਕਾਂਡ ਮਾਮਲੇ ਵਿੱਚ ਵੱਡੀ...

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

*ਪੰਜ ਸਾਲ ਤੁਸੀਂ ਲੁੱਟੋ, ਪੰਜ ਸਾਲ ਅਸੀਂ: ਰਵਨੀਤ ਬਿੱਟੂ ਦੀ ਵੀਡੀਓ ਨੇ ਪੰਜਾਬ ਵਿੱਚ...

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

*ਚੰਡੀਗੜ੍ਹ, 9 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ...

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...