SGPC ਪ੍ਰਧਾਨ ਦੀਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਹਰਜਿੰਦਰ ਸਿੰਘ ਧਾਮੀ ਦੇ ਹੱਥ ਕਮਾਨ ਆਈ ਹੈ। ਜ਼ਿਕਰਯੋਗ ਹੈ ਕਿ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਜ਼ਬਰਦਸਤ ਮੁਕਾਬਲਾ ਸੀ ਤੇ ਬੀਬੀ ਜਗੀਰ ਕੌਰ ਨੂੰ ਪਛਾੜ ਕੇ ਧਾਮੀ ਦੇ ਹੱਥ ਪ੍ਰਧਾਨਗੀ ਆਈ ਹੈ। ਧਾਮੀ ਨੂੰ 104 ਵੋਟਾਂ ਮਿਲੀਆਂ ਹਨ। ਬੀਬੀ ਜਗੀਰ ਕੌਰ ਨੂੰ 42 ਵੋਟਾਂ ਮਿਲੀਆਂ।
----------- Advertisement -----------
BIG BREAKING: ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ
Published on
----------- Advertisement -----------











