November 11, 2026, 4:24 pm
----------- Advertisement -----------
HomeNewsBreaking Newsਦੋਵੇਂ ਜਥੇਦਾਰਾਂ ਦੀ ਧਾਮੀ ਨਾਲ ਮੁਲਾਕਾਤ, ਕੀਤੀ ਅਸਤੀਫਾ ਵਾਪਸ ਲੈਣ ਦੀ ਅਪੀਲ

ਦੋਵੇਂ ਜਥੇਦਾਰਾਂ ਦੀ ਧਾਮੀ ਨਾਲ ਮੁਲਾਕਾਤ, ਕੀਤੀ ਅਸਤੀਫਾ ਵਾਪਸ ਲੈਣ ਦੀ ਅਪੀਲ

Published on

----------- Advertisement -----------

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਅੱਜ ਹੁਸ਼ਿਆਰਪੁਰ ‘ਚ ਹਰਜਿੰਦਰ ਸਿੰਘ ਧਾਮੀ ਦੇ ਘਰ ਜਾ ਕੇ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਕ ਮੁਲਾਕਾਤ ‘ਚ ਦੋਵੇਂ ਜਥੇਦਾਰਾਂ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਮੁਲਾਕਾਤ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਧਾਮੀ ਵਰਗੇ ਗੁਰਸਿੱਖਾਂ ਦੀ ਕੌਮ ਨੂੰ ਬਹੁਤ ਲੋੜ ਹੈ। ਪੱਤਰਕਾਰਾਂ ਵੱਲੋਂ 7 ਮੈਂਬਰੀ ਕਮੇਟੀ ਦੇ 5 ਮੈਂਬਰਾਂ ਵੱਲੋਂ ਸੌਂਪੀ ਚਿੱਠੀ ਦੇ ਸਵਾਲ ਤੇ ਜਥੇਦਾਰ ਨੇ ਕਿਹਾ ਕਿ ਉਹ ਇਸ ‘ਤੇ ਵਿਚਾਰ ਕਰ ਰਹੇ ਹਨ। ਹਰਜਿੰਦਰ ਸਿੰਘ ਧਾਮੀ ਨੇ ਕੁਝ ਦਿਨ ਪਹਿਲਾਂ ਐਸਜੀਪੀਸੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਨਾਲ ਹੀ 7 ਮੈਂਬਰੀ ਕਮੇਟੀ ਤੋਂ ਵੀ ਫਾਰਗ ਕਰਨ ਦੀ ਅਪੀਲ ਕੀਤੀ ਸੀ। ਐਸਜੀਪੀਸੀ ਦੀ ਅੰਤ੍ਰਿਗ ਕਮੇਟੀ  ਨੇ ਵੀ ਧਾਮੀ ਦਾ ਅਸਤੀਫਾ ਹਾਲੇ ਤੱਕ ਮਨਜ਼ੂਰ ਨਹੀਂ ਕੀਤਾ ਹੈ। ਅੰਤ੍ਰਿਗ ਕਮੇਟੀ ਨੇ ਵੀ ਇਸ ਤੋਂ ਪਹਿਲਾਂ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਸੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...