November 11, 2026, 1:41 pm
----------- Advertisement -----------
HomeNewsBreaking NewsSGPC ਪ੍ਰਧਾਨ ਧਾਮੀ ਵੱਲੋਂ ਅਸਤੀਫ਼ਾ,7 ਮੈਂਬਰੀ ਕਮੇਟੀ ਦੀ ਬੈਠਕ ਤੋਂ ਪਹਿਲਾਂ ਛੱਡਿਆ...

SGPC ਪ੍ਰਧਾਨ ਧਾਮੀ ਵੱਲੋਂ ਅਸਤੀਫ਼ਾ,7 ਮੈਂਬਰੀ ਕਮੇਟੀ ਦੀ ਬੈਠਕ ਤੋਂ ਪਹਿਲਾਂ ਛੱਡਿਆ ਅਹੁਦਾ

Published on

----------- Advertisement -----------

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami ) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਅੰਤ੍ਰਿਮ ਕਮੇਟੀ ਨੂੰ ਸੌਂਪ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫਾਰਗ ਕਰਨ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਫੇਸਬੁਕ ’ਤੇ ਪਾਈ ਪੋਸਟ ਵਿਚ ਇਸ ਕਾਰਵਾਈ ਨੂੰ ਨਿੰਦਣਯੋਗ ਤੇ ਮੰਦਭਾਗਾ ਕਰਾਰ ਦਿੱਤਾ ਸੀ।

ਧਾਮੀ ਨੇ ਕਿਹਾ ਕਿ ਇਸ ਤੋਂ ਬਾਅਦ ਮੈਂ ਨੈਤਿਕ ਤੌਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਅੰਤਰਿੰਗ ਕਮੇਟੀ ਨੂੰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਇਹ ਵੀ ਐਲਾਨ ਕੀਤਾ ਕਿ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਅਕਾਲੀ ਦਲ ਮੈਂਬਰਸ਼ਿਪ ਦੀ ਭਰਤੀ ਸੰਬੰਧੀ, ਜੋ ਸੱਤ ਮੈਂਬਰੀ ਕਮੇਟੀ ਦਾ ਉਨ੍ਹਾਂ ਨੂੰ ਮੁਖੀ ਬਣਾਇਆ ਗਿਆ ਸੀ। ਉਹ ਉਸ ਤੋਂ ਵੀ ਜਥੇਦਾਰ ਸਾਹਿਬ ਨੂੰ ਅਸਤੀਫ਼ਾ ਭੇਜ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਦਾ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...