November 18, 2026, 9:11 am
----------- Advertisement -----------

Published on

----------- Advertisement -----------

ਕੈਨੇਡਾ ‘ਚ ਗੋਲੀਬਾਰੀ ਦਾ ਸ਼ਿਕਾਰ ਹੋਈ ਹਰਸਿਮਰਤ ਦੀ ਦੇਹ ਪਹੁੰਚੀ ਪਿੰਡ, ਨਮ ਅੱਖਾਂ ਨਾਲ ਕੀਤਾ ਅੰਤਿਮ ਸਸਕਾਰ

ਕੈਨੇਡਾ ਵਿਚ 2 ਗੁਟਾਂ ਦੀ ਆਪਸੀ ਗੋਲੀਬਾਰੀ ਦਾ ਸ਼ਿਕਾਰ ਹੋਈ ਪੰਜਾਬ ਦੀ 21 ਸਾਲਾ ਹਰਸਿਮਰਤ ਕੌਰ ਰੰਧਾਵਾ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਗੋਲੀ ਲੱਗਣ ਕਾਰਨ ਮਾਰੀ ਗਈ ਹਰਸਿਮਰਤ ਕੌਰ ਰੰਧਾਵਾ ਦੀ ਮ੍ਰਿਤਕ ਦੇਹ ਅੱਜ ਉਸ ਦੇ ਪਿੰਡ ਧੂੰਦਾ ਪਹੁੰਚੀ। ਇਥੇ ਨਮ ਅੱਖਾਂ ਨਾਲ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਪੂਰੇ ਪਿੰਡ ਵਿਚ ਮਾਹੌਲ ਬਹੁਤ ਹੀ ਗਮਗੀਨ ਬਣਿਆ ਹੋਇਆ ਹੈ। ਮਾਂ-ਪਿਓ, ਭੈਣ-ਭਰਾ ਵਿਰਲਾਪ ਕਰਦੇ ਦਿਖਾਈ ਦੇ ਰਹੇ ਹਨ। ਕੈਨੇਡਾ ਦੀ ਧਰਤੀ ਉਨ੍ਹਾਂ ਦੀ ਧੀ ਨੂੰ ਹਮੇਸ਼ਾ ਲਈ ਖਾ ਜਾਵੇਗੀ ਉਨ੍ਹਾਂ ਕਦੇ ਸੋਚਿਆ ਨਹੀਂ ਸੀ। ਭਰਾ ਦਾ ਗੁੱਟ ਸੁੰਨਾ ਹੋ ਚੁੱਕਾ ਹੈ ਕਿਉਂਕਿ ਉਸ ਦੀ ਭੈਣ ਦੁਨੀਆ ਵਿਚ ਨਹੀਂ ਰਹੀ। ਬੇਹੱਦ ਗਮਗੀਨ ਮਾਹੌਲ ਸੀ ਜਦੋਂ ਹਰਸਿਮਰਤ ਦੀ ਦੇਹ ਪਿੰਡ ਪਹੁੰਚਦੀ ਹੈ। ਦੱਸ ਦੇਈਏ ਕਿ 17 ਅਪ੍ਰੈਲ ਨੂੰ 21 ਸਾਲਾ ਹਰਸਿਮਰਤ ਕੌਰ ਰੰਧਾਵਾ ਦੀ ਕੈਨੇਡਾ ਦੇ ਓਂਟਾਰੀਓ ਦੇ ਹੈਮਿਲਟਨ ਵਿਚ ਬੱਸ ਦਾ ਇੰਤਜ਼ਾਰ ਕਰਦੇ ਸਮੇਂ 2 ਗੁੱਟਾਂ ਦੀ ਲੜਾਈ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।ਹਜ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...