June 19, 2026, 12:12 am
----------- Advertisement -----------
HomeNewsCoronavirusਹਰਿਆਣਾ 'ਚ ਇਕ ਵਾਰ ਫਿਰ ਕੋਰੋਨਾ ਮਾਮਲਿਆਂ 'ਚ ਤੇਜ਼ੀ, 24 ਘੰਟਿਆਂ 'ਚ...

ਹਰਿਆਣਾ ‘ਚ ਇਕ ਵਾਰ ਫਿਰ ਕੋਰੋਨਾ ਮਾਮਲਿਆਂ ‘ਚ ਤੇਜ਼ੀ, 24 ਘੰਟਿਆਂ ‘ਚ 25 ਨਵੇਂ ਮਾਮਲੇ ਆਏ ਸਾਹਮਣੇ

Published on

----------- Advertisement -----------

ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਓਧਰ ਹਰਿਆਣਾ ‘ਚ 24 ਘੰਟਿਆਂ ਦੌਰਾਨ 25 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ 2816 ਵਿਅਕਤੀਆਂ ਦੇ ਐਂਟੀਜੇਨ ਅਤੇ ਆਰਟੀ-ਪੀਸੀਆਰ ਟੈਸਟਾਂ ਵਿੱਚ ਇਹ ਨਤੀਜੇ ਸਾਹਮਣੇ ਆਏ ਹਨ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਪਿਛਲੇ ਸੱਤ ਦਿਨਾਂ ਵਿੱਚ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 103 ਹੋ ਗਈ ਹੈ। ਹਰਿਆਣਾ ਵਿੱਚ ਕੋਵਿਡ ਦੀ ਲਾਗ ਕਾਰਨ ਹੁਣ ਤੱਕ 10,714 ਸੰਕਰਮਿਤ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਗੁਰੂਗਰਾਮ ‘ਚ 24 ਘੰਟਿਆਂ ਵਿੱਚ 19 ਲੋਕਾਂ ਵਿੱਚ ਕੋਵਿਡ ਸੰਕਰਮਣ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਪਿਛਲੇ 7 ਦਿਨਾਂ ਤੋਂ ਇੱਥੇ ਇਨਫੈਕਸ਼ਨ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਗੁਰੂਗ੍ਰਾਮ ਵਿੱਚ 59 ਐਕਟਿਵ ਕੇਸ ਦਰਜ ਕੀਤੇ ਗਏ ਹਨ, ਅਤੇ ਹੁਣ ਤੱਕ 1,031 ਸੰਕਰਮਿਤ ਲੋਕਾਂ ਦੀ ਮੌਤ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...