June 10, 2026, 9:30 pm
----------- Advertisement -----------
HomeNewsHaryanaਹਰਿਆਣਾ ਨੇ ਪਰਾਲੀ ਸਾੜਨ ਦੇ ਅੰਕੜੇ ਕੀਤੇ ਜਾਰੀ, 3 ਦਿਨਾਂ 'ਚ 175...

ਹਰਿਆਣਾ ਨੇ ਪਰਾਲੀ ਸਾੜਨ ਦੇ ਅੰਕੜੇ ਕੀਤੇ ਜਾਰੀ, 3 ਦਿਨਾਂ ‘ਚ 175 ਮਾਮਲੇ ਆਏ ਸਾਹਮਣੇ

Published on

----------- Advertisement -----------

ਪਰਾਲੀ ਦੇ ਵਿਗੜਦੇ ਮਾਹੌਲ ਨੂੰ ਲੈ ਕੇ ਹਰਿਆਣਾ ਨੇ ਪੰਜਾਬ ‘ਤੇ ਸਿੱਧਾ ਹਮਲਾ ਕੀਤਾ ਹੈ। ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਪਰਾਲੀ ਸਾੜਨ ਦੇ 3 ਦਿਨਾਂ ਦੇ ਅੰਕੜੇ ਜਾਰੀ ਕੀਤੇ ਹਨ। ਇਨ੍ਹਾਂ ਅੰਕੜਿਆਂ ਅਨੁਸਾਰ ਹਰਿਆਣਾ ਵਿੱਚ ਤਿੰਨ ਦਿਨਾਂ ਵਿੱਚ ਪਰਾਲੀ ਸਾੜਨ ਦੇ 175 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪੰਜਾਬ ਵਿੱਚ ਇਹ ਗਿਣਤੀ 5141 ਦੱਸੀ ਗਈ ਹੈ। 

ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਆੜੇ ਹੱਥੀਂ ਲੈਂਦਿਆਂ ਜੇਪੀ ਦਲਾਲ ਨੇ ਕਿਹਾ ਹੈ ਕਿ ਹਰਿਆਣਾ ਨੇ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਪਾਣੀ ਮੰਗਿਆ ਹੈ, ਪਰਾਲੀ ਦਾ ਧੂੰਆਂ ਨਹੀਂ। ਜੇਪੀ ਦਲਾਲ ਨੇ ਐਕਸ ‘ਤੇ ਪੰਜਾਬ-ਹਰਿਆਣਾ ਪਰਾਲੀ ਸਾੜਨ ਦੇ ਤਿੰਨ ਦਿਨਾਂ ਦੇ ਅੰਕੜੇ ਸਾਂਝੇ ਕੀਤੇ ਹਨ। ਉਨ੍ਹਾਂ ਲਿਖਿਆ ਹੈ ਕਿ ਹਰਿਆਣਾ ਵਿੱਚ 1 ਨਵੰਬਰ ਨੂੰ ਪਰਾਲੀ ਸਾੜਨ ਦੇ 99, 2 ਨਵੰਬਰ ਨੂੰ 48 ਅਤੇ 3 ਨਵੰਬਰ ਨੂੰ 28 ਮਾਮਲੇ ਸਾਹਮਣੇ ਆਏ ਹਨ। ਇਸ ਦੇ ਮੁਕਾਬਲੇ ਪੰਜਾਬ ਵਿੱਚ 1 ਨਵੰਬਰ ਨੂੰ ਪਰਾਲੀ ਸਾੜਨ ਦੇ 1921, 2 ਨਵੰਬਰ ਨੂੰ 1668 ਅਤੇ 3 ਨਵੰਬਰ ਨੂੰ ਪਰਾਲੀ ਸਾੜਨ ਦੇ 1551 ਮਾਮਲੇ ਸਾਹਮਣੇ ਆਏ। 

ਪਰਾਲੀ ਦੇ ਧੂੰਏਂ ਕਰਕੇ ਹਰਿਆਣਾ ਦੇ 10 ਸ਼ਹਿਰਾਂ ਦਾ ਬੁਰਾ ਹਾਲ ਹੈ। ਇਨ੍ਹਾਂ ਸ਼ਹਿਰਾਂ ਦਾ AQI 400 ਨੂੰ ਪਾਰ ਕਰ ਗਿਆ ਹੈ। ਫਰੀਦਾਬਾਦ ਵਿੱਚ 494, ਗੁਰੂਗ੍ਰਾਮ 470, ਸੋਨੀਪਤ 459, ਹਿਸਾਰ 458, ਜੀਂਦ 450, ਫਤੇਹਾਬਾਦ 444, ਰੋਹਤਕ 440, ਭਿਵਾਨੀ 410, ਗਾਜ਼ੀਆਬਾਦ 410 ਅਤੇ ਬਹਾਦੁਰਗੜ੍ਹ AQI 404 ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...