ਚੰਡੀਗੜ੍ਹ: ਚੰਡੀਗੜ੍ਹ ‘ਤੇ ਅਧਿਕਾਰ ਨੂੰ ਲੈ ਕੇ ਪਾਸ ਕੀਤੇ ਮਤੇ ਦੇ ਵਿਰੋਧ ਵਿੱਚ ਅੱਜ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਚੰਡੀਗੜ੍ਹ ਅਤੇ ਐਸਵਾਈਐਲ ਨਹਿਰ ਦੇ ਮੁੱਦੇ ’ਤੇ ਹਰਿਆਣਾ ਇਸ ਸੈਸ਼ਨ ਵਿੱਚ ਪੰਜਾਬ ਨੂੰ ਉਸੇ ਅੰਦਾਜ਼ ਅਤੇ ਭਾਸ਼ਾ ਵਿੱਚ ਜਵਾਬ ਦੇਵੇਗਾ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਦੇ ਮੁੱਦੇ ’ਤੇ ਪੰਜਾਬ ਵੱਲੋਂ ਕੀਤੀ ਗਈ ਕਾਰਵਾਈ ਖ਼ਿਲਾਫ਼ ਨਿਖੇਧੀ ਮਤਾ ਲਿਆਂਦਾ ਜਾਵੇਗਾ।
----------- Advertisement -----------
ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ
Published on
----------- Advertisement -----------












