October 1, 2026, 12:22 pm
----------- Advertisement -----------
HomeNewsLatest Newsਹਰਿਆਣਾ ਦੀਆਂ 3 ਮਹਿਲਾ ਮੁੱਕੇਬਾਜ਼ਾਂ ਨੇ ਕੀਤਾ ਹਾਈਕੋਰਟ ਦਾ ਰੁਖ਼, ਵਿਸ਼ਵ ਚੈਂਪੀਅਨਸ਼ਿਪ...

ਹਰਿਆਣਾ ਦੀਆਂ 3 ਮਹਿਲਾ ਮੁੱਕੇਬਾਜ਼ਾਂ ਨੇ ਕੀਤਾ ਹਾਈਕੋਰਟ ਦਾ ਰੁਖ਼, ਵਿਸ਼ਵ ਚੈਂਪੀਅਨਸ਼ਿਪ ਦੀ ਚੋਣ ਪ੍ਰਕਿਰਿਆ ‘ਤੇ ਚੁੱਕੇ ਸਵਾਲ

Published on

----------- Advertisement -----------

ਹਰਿਆਣਾ ਦੀਆਂ ਤਿੰਨ ਮਹਿਲਾ ਮੁੱਕੇਬਾਜ਼ਾਂ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਨਾ ਚੁਣੇ ਜਾਣ ਨੂੰ ਲੈ ਕੇ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਮਹਿਲਾ ਮੁੱਕੇਬਾਜ਼ਾਂ ਨੇ ਵਿਸ਼ਵ ਚੈਂਪੀਅਨਸ਼ਿਪ ਟੀਮ ਅਤੇ ਚੋਣਕਾਰਾਂ ਤੇ ਵੀ ਸਵਾਲ ਚੁਕੇ ਹਨ। ਜਿਸ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਚੋਣ ਪ੍ਰਕਿਰਿਆ ਨਿਰਪੱਖ ਨਹੀਂ ਸੀ, ਚੰਗਾ ਪ੍ਰਦਰਸ਼ਨ ਕਰਨ ਦੇ ਬਾਵਜੂਦ ਉਨ੍ਹਾਂ ਦਾ ਨਾਂ ਨਹੀਂ ਚੁਣਿਆ ਗਿਆ।
ਹਰਿਆਣਾ ਦੇ ਰਿਠਾਲ ਫੋਗਾਟ ਪਿੰਡ ਦੀ ਰਹਿਣ ਵਾਲੀ ਮੰਜੂ ਰਾਣੀ, ਪਿੰਡ ਰਿਠਾਲ ਨਰਵਾਲ ਦੀ ਰਹਿਣ ਵਾਲੀ ਸ਼ਿਕਸ਼ਾ ਅਤੇ ਹਰਿਆਣਾ ਦੇ ਹਿਸਾਰ, ਰੋਹਤਕ ਦੀ ਰਹਿਣ ਵਾਲੀ ਪੂਨਮ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੀ ਚੋਣ ਟੀਮ ਅਤੇ ਚੋਣਕਾਰਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਕੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ। ਐਡਵੋਕੇਟ ਸੰਦੀਪ ਲਾਂਬਾ ਨੇ ਦੱਸਿਆ ਕਿ ਹਾਈ ਕੋਰਟ ਨੇ ਤਿੰਨੋਂ ਮਹਿਲਾ ਮੁੱਕੇਬਾਜ਼ਾਂ ਦੀ ਪਟੀਸ਼ਨ ਸਵੀਕਾਰ ਕਰ ਲਈ ਹੈ। ਜਿਸ ਵਿੱਚ ਬਾਕਸਿੰਗ ਫੈਡਰੇਸ਼ਨ ਆਫ ਇੰਡੀਆ (ਬੀਐਫਆਈ), ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ), ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਮੁੱਖ ਕੋਚ ਭਾਸਕਰ ਚੰਦਰ ਅਤੇ ਖਿਡਾਰਨਾਂ ਨੀਤੂ, ਪ੍ਰੀਤੀ, ਜੈਸਮਿਨ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...