November 9, 2026, 5:30 pm
----------- Advertisement -----------
HomeNewsBreaking Newsਰੇਲ ਯਾਤਰੀਆਂ ਲਈ ਜ਼ਰੂਰੀ ਖ਼ਬਰ; ਹਰਿਆਣਾ ਵਿੱਚੋਂ ਲੰਘਣ ਵਾਲੀਆਂ ਇਹ 3 ਟਰੇਨਾਂ...

ਰੇਲ ਯਾਤਰੀਆਂ ਲਈ ਜ਼ਰੂਰੀ ਖ਼ਬਰ; ਹਰਿਆਣਾ ਵਿੱਚੋਂ ਲੰਘਣ ਵਾਲੀਆਂ ਇਹ 3 ਟਰੇਨਾਂ ਹੋਈਆਂ ਰੱਦ

Published on

----------- Advertisement -----------

ਰਾਜਸਥਾਨ ਦੇ ਅਜਮੇਰ ਵਿੱਚ ਇੱਕ ਟਰੇਨ ਦੇ ਕੁਝ ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਕਾਰਨ ਸੋਮਵਾਰ (18 ਮਾਰਚ) ਨੂੰ ਹਰਿਆਣਾ ਵਿੱਚੋਂ ਲੰਘਣ ਵਾਲੀਆਂ 3 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਉੱਤਰ ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਕੈਪਟਨ ਸ਼ਸ਼ੀ ਕਿਰਨ ਦੇ ਅਨੁਸਾਰ, ਰੇਲਗੱਡੀ ਨੰਬਰ 12548, ਸਾਬਰਮਤੀ-ਆਗਰਾ ਕੈਂਟ ਪਟੜੀ ਤੋਂ ਉਤਰ ਗਈ, ਜਿਸ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ।
ਇਨ੍ਹਾਂ ਟਰੇਨਾਂ ਨੂੰ ਕੀਤਾ ਗਿਆ ਰੱਦ

  1. ਟਰੇਨ ਨੰਬਰ 12065, ਅਜਮੇਰ-ਦਿੱਲੀ ਸਰਾਏ ਰੋਹਿਲਾ ਟਰੇਨ 18 ਮਾਰਚ ਨੂੰ ਰੱਦ।
  2. ਟਰੇਨ ਨੰਬਰ 09639, ਅਜਮੇਰ-ਰੇਵਾੜੀ ਟਰੇਨ 18 ਰੱਦ।
  3. ਟਰੇਨ ਨੰਬਰ 19735, ਜੈਪੁਰ-ਮਾਰਵਾੜ ਟਰੇਨ 18 ਮਾਰਚ ਨੂੰ ਰੱਦ।
    ਇਨ੍ਹਾਂ ਟਰੇਨਾਂ ਦੀ ਬਦਲਿਆ ਰੂਟ
  4. ਰੇਲਗੱਡੀ ਨੰਬਰ 12915, ਸਾਬਰਮਤੀ-ਦਿੱਲੀ ਰੇਲਗੱਡੀ ਬਦਲਵੇ ਰਸਤੇ ਦੋਰਾਈ-ਮਦਾਰ (ਅਜਮੇਰ ਨੂੰ ਛੱਡ ਕੇ) ਚੱਲੇਗੀ।
  5. ਟਰੇਨ ਨੰਬਰ 17020, ਹੈਦਰਾਬਾਦ-ਹਿਸਾਰ ਟਰੇਨ ਬਦਲਵੇਂ ਰਸਤੇ ਆਦਰਸ਼ ਨਗਰ-ਮਦਾਰ (ਅਜਮੇਰ ਨੂੰ ਛੱਡ ਕੇ) ਚੱਲੇਗੀ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਲਿਆਂਦਾ ਗਿਆ ਭਾਰਤ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਹਿਰਾਸਤ ‘ਚ ਲਿਆ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...