November 11, 2026, 10:03 am
----------- Advertisement -----------
HomeNewsHaryanaਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ 'ਆਪ' ਨੇ ਕੀਤੀ ਅਹਿਮ ਪ੍ਰੈਸ ਕਾਨਫਰੰਸ; ਕੀਤਾ...

ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ‘ਆਪ’ ਨੇ ਕੀਤੀ ਅਹਿਮ ਪ੍ਰੈਸ ਕਾਨਫਰੰਸ; ਕੀਤਾ ਵੱਡਾ ਐਲਾਨ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ।
ਉਨ੍ਹਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਕੇਜਰੀਵਾਲ ਸਾਹਿਬ ਹਰਿਆਣਾ ਦੇ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਸੱਭਿਆਚਾਰ ਸਮਾਨ ਹੈ। ਸਾਨੂੰ ਖੁਸ਼ੀ ਹੈ ਕਿ ਸਾਡੀ ਪਾਰਟੀ ਚੋਣ ਲੜੇਗੀ। ਫਿਲਹਾਲ ਉਹ ਜਲੰਧਰ ਤੋਂ 60 ਫੀਸਦੀ ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਦਿੱਲੀ ਅਤੇ ਪੰਜਾਬ ਵਿੱਚ ਸਾਡੀਆਂ ਸਰਕਾਰਾਂ ਹਨ। ਅਸੀਂ ਹਰਿਆਣਾ ਵਿਚ ਕਈ ਥਾਵਾਂ ‘ਤੇ ਗਏ। ਹਰਿਆਣਾ ਨੇ ਸਾਰੀਆਂ ਪਾਰਟੀਆਂ ਨੂੰ ਸਮਾਂ ਦਿੱਤਾ, ਪਰ ਕਿਸੇ ਨੇ ਵੀ ਹਰਿਆਣਾ ਦੇ ਲੋਕਾਂ ਪ੍ਰਤੀ ਸਪੱਸ਼ਟ ਵਫ਼ਾਦਾਰੀ ਨਹੀਂ ਦਿਖਾਈ।
ਸੀਐਮ ਮਾਨ ਨੇ ਕਿਹਾ ਕਿ ਐਨਐਚਆਈ ਵਿੱਚ ਜੋ ਵੀ ਪ੍ਰੋਜੈਕਟ ਚੱਲ ਰਹੇ ਹਨ, ਉਨ੍ਹਾਂ ਬਾਰੇ ਮੀਟਿੰਗ ਕੀਤੀ ਗਈ ਸੀ। ਦੋ-ਤਿੰਨ ਥਾਵਾਂ ‘ਤੇ ਜ਼ਮੀਨ ਐਕਵਾਇਰ ਕਰਨ ਸਬੰਧੀ ਕੁਝ ਮੁੱਦੇ ਸਨ। ਇਸ ਦੇ ਲਈ ਅਸੀਂ ਜਲਦੀ ਹੀ ਕਿਸਾਨਾਂ ਨਾਲ ਮੀਟਿੰਗ ਕਰਾਂਗੇ। ਜਲਦੀ ਹੀ ਮਾਮਲੇ ਦਾ ਨਿਪਟਾਰਾ ਕਰਨਗੇ।
ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ “ਉਹ ਪੂਰੇ ਹਰਿਆਣਾ ਵਿੱਚ ਪੂਰੀ ਤਾਕਤ ਨਾਲ ਚੋਣ ਲੜਨਗੇ। ਆਮ ਆਦਮੀ ਪਾਰਟੀ ਨੇ ਇਹ ਫੈਸਲਾ ਕਿਉਂ ਲਿਆ ਹੈ, ਕਿਉਂਕਿ ਤੁਸੀਂ ਹੁਣ ਤੱਕ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਦੇਖ ਚੁੱਕੇ ਹੋ।’ ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਫਿਰੌਤੀ ਦਾ ਅੱਡਾ ਬਣ ਗਿਆ ਹੈ।ਇਸ ਤੋਂ ਇਲਾਵਾ ਹਰਿਆਣਾ ਵਿੱਚ ਬੇਰੁਜ਼ਗਾਰੀ ਇੱਕ ਵੱਡੀ ਸਮੱਸਿਆ ਹੈ। ਅਗਨੀਵੀਰ ਯੋਜਨਾ ਵਾਪਸ ਕੀਤੀ ਜਾਵੇ। ਇਹ ਸਾਡਾ ਮੁੱਦਾ ਹੋਵੇਗਾ। ਪਾਠਕ ਨੇ ਕਿਹਾ ਕਿ ‘ਆਪ’ ਅਜਿਹੀਆਂ ਚੋਣਾਂ ਲੜੇਗੀ ਜੋ ਦੁਨੀਆ ਦੇਖ ਲਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...