April 20, 2026, 11:54 pm
----------- Advertisement -----------
HomeNewsBreaking Newsਗੁਰੂਗ੍ਰਾਮ 'ਚ ਵੱਡਾ ਹਾਦਸਾ, ਸ਼ਮਸ਼ਾਨਘਾਟ ਦੀ ਕੰਧ ਡਿੱਗਣ ਕਾਰਣ ਮਲਬੇ ਹੇਠ ਦੱਬੇ...

ਗੁਰੂਗ੍ਰਾਮ ‘ਚ ਵੱਡਾ ਹਾਦਸਾ, ਸ਼ਮਸ਼ਾਨਘਾਟ ਦੀ ਕੰਧ ਡਿੱਗਣ ਕਾਰਣ ਮਲਬੇ ਹੇਠ ਦੱਬੇ 6 ਲੋਕ

Published on

----------- Advertisement -----------

ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਅੱਜ ਸ਼ਾਮ ਨੂੰ ਮਦਨਪੁਰੀ ਵਿਖੇ ਸ਼ਮਸ਼ਾਨਘਾਟ ਦੇ ਪਿੱਛੇ ਬਣੇ ਗੇਟ ਦੀ ਕੰਧ ਡਿੱਗ ਗਈ। ਉੱਥੇ ਮੌਜੂਦ ਛੇ ਲੋਕ ਮਲਬੇ ਹੇਠ ਦੱਬ ਗਏ। ਸਾਰਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪ੍ਰਸ਼ਾਸਨ ਦੀ ਟੀਮ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਮਲਬਾ ਹਟਾਉਣ ‘ਚ ਜੁਟੇ ਹੋਏ ਹਨ।

ਜਾਣਕਾਰੀ ਦਿੰਦਿਆਂ ਆਸਪਾਸ ਦੇ ਲੋਕਾਂ ਨੇ ਦੱਸਿਆ ਕਿ ਕੰਧ ਹੇਠਾਂ ਦੱਬੇ ਲੋਕਾਂ ਵਿੱਚ 8 ਅਤੇ 9 ਸਾਲ ਦੇ ਦੋ ਬੱਚੇ ਵੀ ਸ਼ਾਮਲ ਹਨ। ਹਾਦਸੇ ਦੇ ਸਮੇਂ ਉਹ ਇੱਥੇ ਖੇਡ ਰਹੇ ਸਨ। ਮੌਕੇ ‘ਤੇ ਮੌਜੂਦ ਅਭਿਸ਼ੇਰ ਨੇ ਦੱਸਿਆ ਕਿ ਕੰਧ ਦੇ ਨਾਲ ਲੱਕੜ ਰੱਖੀ ਹੋਈ ਸੀ। ਇਸ ਕਾਰਨ ਕੰਧ ਝੁਕ ਗਈ ਸੀ। ਬੱਚੇ ਨੇੜੇ ਖੇਡ ਰਹੇ ਸਨ ਜਦੋਂ ਅਚਾਨਕ ਕੰਧ ਡਿੱਗ ਗਈ। ਉਥੇ ਖੜ੍ਹੀਆਂ ਕੁਝ ਬਾਈਕ ਵੀ ਮਲਬੇ ਹੇਠ ਦੱਬੀਆਂ ਹੋਈਆਂ ਹਨ। ਉੱਥੇ ਰਹਿਣ ਵਾਲੇ ਲੋਕਾਂ ਵਿੱਚ ਰੋਸ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...