September 8, 2026, 1:19 am
----------- Advertisement -----------
HomeNewsBreaking Newsਪਲਵਲ 'ਚ ਬਾਈਕ ਸਵਾਰਾਂ ਨੇ ਵਿਦਿਆਰਥੀ ਨੂੰ ਮਾਰੀ ਗੋ.ਲੀ, ਹਮਲਾਵਰ ਮੌਕੇ ਤੋਂ...

ਪਲਵਲ ‘ਚ ਬਾਈਕ ਸਵਾਰਾਂ ਨੇ ਵਿਦਿਆਰਥੀ ਨੂੰ ਮਾਰੀ ਗੋ.ਲੀ, ਹਮਲਾਵਰ ਮੌਕੇ ਤੋਂ ਹੋਏ ਫਰਾਰ

Published on

----------- Advertisement -----------

 ਪਲਵਲ ‘ਚ ਅਲੀਗੜ੍ਹ ਰੋਡ ‘ਤੇ ਮੀਸਾ ਪਿੰਡ ਨੇੜੇ ਬਾਈਕ ਸਵਾਰ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਹਨ। ਵਿਦਿਆਰਥੀ ਨੂੰ ਫਰੀਦਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ ਪੁਲਿਸ ਦਾ ਕਹਿਣਾ ਹੈ ਕਿ ਜ਼ਖਮੀ ਵਿਦਿਆਰਥੀ ਅਜੇ ਬਿਆਨ ਦੇਣ ਦੀ ਸਥਿਤੀ ‘ਚ ਨਹੀਂ ਹੈ। 

ਚਾਂਦਹਟ ਥਾਣਾ ਇੰਚਾਰਜ ਦਲਬੀਰ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੀਸਾ ਪਿੰਡ ਦੇ ਚੌਕ ‘ਚ ਗੋਲੀਬਾਰੀ ਹੋ ਰਹੀ ਹੈ। ਇਸ ਵਿੱਚ ਪਿੰਡ ਮੀਸਾ ਦੇ ਰਹਿਣ ਵਾਲੇ ਨਿਤਿਨ ਨਾਮਕ ਨੌਜਵਾਨ ਨੂੰ ਗੋਲੀ ਲੱਗੀ ਹੈ। ਸੂਚਨਾ ਮਿਲਣ ‘ਤੇ ਉਹ ਮੌਕੇ ‘ਤੇ ਪਹੁੰਚੇ ਅਤੇ ਗੋਲੀ ਲੱਗਣ ਨਾਲ ਜ਼ਖਮੀ ਹੋਏ ਨਿਤਿਨ ਨੂੰ ਇਲਾਜ ਲਈ ਜ਼ਿਲਾ ਸਿਵਲ ਹਸਪਤਾਲ ਪਹੁੰਚਾਇਆ। ਨਿਤਿਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ। ਫਿਲਹਾਲ ਜ਼ਖਮੀ ਨੌਜਵਾਨ ਫਰੀਦਾਬਾਦ ਦੇ ਇਕ ਨਿੱਜੀ ਹਸਪਤਾਲ ‘ਚ ਵੈਂਟੀਲੇਟਰ ‘ਤੇ ਹੈ। 

ਜ਼ਖਮੀ ਨਿਤਿਨ ਦੇ ਬਿਆਨ ਲੈਣ ਲਈ ਚਾਂਦਹਟ ਥਾਣਾ ਪੁਲਿਸ ਹਸਪਤਾਲ ਪਹੁੰਚੀ। ਪਰ ਉਹ ਕੋਈ ਬਿਆਨ ਦੇਣ ਦੀ ਸਥਿਤੀ ਵਿੱਚ ਨਹੀਂ ਹੈ। ਜ਼ਖ਼ਮੀ ਨਿਤਿਨ ਦੇ ਪਿਤਾ ਰੋਹਿਤ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਨਿਤਿਨ 12ਵੀਂ ਜਮਾਤ ਵਿੱਚ ਪੜ੍ਹਦਾ ਹੈ।

ਨਿਤਿਨ ਸੋਮਵਾਰ ਨੂੰ ਪਿੰਡ ਜਵਾਨ ਵਿਖੇ ਆਪਣੀ ਮਾਸੀ ਦੇ ਘਰ ਗਿਆ ਹੋਇਆ ਸੀ। ਉਥੋਂ ਸ਼ਾਮ ਨੂੰ ਬਾਈਕ ‘ਤੇ ਵਾਪਸ ਆਉਂਦੇ ਸਮੇਂ ਨਿਤਿਨ ਮੀਸਾ ਚੌਂਕ ਕੋਲ ਪਹੁੰਚਿਆ ਤਾਂ ਕਿਸੇ ਅਣਪਛਾਤੇ ਹਮਲਾਵਰ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...