September 5, 2026, 8:27 pm
----------- Advertisement -----------
HomeNewsBreaking Newsਗੁਰੂਗ੍ਰਾਮ: ਝੁੱਗੀਆਂ 'ਚ ਭਿਆਨਕ ਲੱਗੀ ਭਿਆਨਕ, ਅੱਗ 10 ਤੋਂ ਵੱਧ ਝੁੱਗੀਆਂ ਸੜ...

ਗੁਰੂਗ੍ਰਾਮ: ਝੁੱਗੀਆਂ ‘ਚ ਭਿਆਨਕ ਲੱਗੀ ਭਿਆਨਕ, ਅੱਗ 10 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ

Published on

----------- Advertisement -----------


ਗੁਰੂਗ੍ਰਾਮ ‘ਚ ਝੁੱਗੀਆਂ ‘ਚ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਦਰਜਨਾਂ ਝੁੱਗੀਆਂ ਸੜ ਗਈਆਂ ਹਨ। ਫਾਇਰ ਬ੍ਰਿਗੇਡ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਨ੍ਹਾਂ ‘ਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਫਿਲਹਾਲ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਅੱਗ ਲੱਗਣ ਦਾ ਕਾਰਨ ਵੀ ਸਾਹਮਣੇ ਨਹੀਂ ਆਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰੂਗ੍ਰਾਮ ਦੇ ਬਜਖੇੜਾ ‘ਚ ਸੈਂਕੜੇ ਝੁੱਗੀਆਂ ਬਣੀਆਂ ਹੋਈਆਂ ਹਨ। ਇਨ੍ਹਾਂ ਝੁੱਗੀਆਂ ਵਿੱਚ ਐਤਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਇਸ ਤੋਂ ਪਹਿਲਾਂ ਕਿ ਲੋਕ ਅੱਗ ‘ਤੇ ਕਾਬੂ ਪਾਉਂਦੇ, ਕਈ ਝੁੱਗੀਆਂ ਨੂੰ  ਅੱਗ ਲੱਗ ਗਈ।

ਦੱਸ ਦਈਏ ਕਿ ਅੱਗ ਲੱਗਦੇ ਹੀ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਦੱਸ ਦੇਈਏ ਕਿ ਆਸਪਾਸ ਦੀਆਂ ਦਰਜਨਾਂ ਝੁੱਗੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ ਹਨ। ਇਨ੍ਹਾਂ ‘ਚ ਰਹਿਣ ਵਾਲੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...