August 8, 2026, 12:27 am
----------- Advertisement -----------
HomeNewsHaryana12 ਜ਼ਿਲ੍ਹਿਆਂ ਵਿੱਚ ਹਰਿਆਣਾ ਦੇ ਕਿਸਾਨਾਂ ਨੂੰ ਮਿਲੇਗਾ 2000 ਰੁਪਏ ਪ੍ਰਤੀ ਏਕੜ,...

12 ਜ਼ਿਲ੍ਹਿਆਂ ਵਿੱਚ ਹਰਿਆਣਾ ਦੇ ਕਿਸਾਨਾਂ ਨੂੰ ਮਿਲੇਗਾ 2000 ਰੁਪਏ ਪ੍ਰਤੀ ਏਕੜ, 15 ਦਸੰਬਰ ਤੱਕ ਹੋਵੇਗੀ ਰਜਿਸਟਰ

Published on

----------- Advertisement -----------

ਹਰਿਆਣਾ ਦੇ ਕਿਸਾਨਾਂ ਨੂੰ ਖੇਤੀ ਜੰਗਲਾਤ ਯੋਜਨਾ ਦੇ ਤਹਿਤ 2 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਰੋਹਤਕ ਦੇ ਡੀਸੀ ਅਜੇ ਕੁਮਾਰ ਨੇ ਕਿਸਾਨਾਂ ਨੂੰ 15 ਦਸੰਬਰ ਤੱਕ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਵਿਲੱਖਣ ਐਗਰੋਫੋਰੈਸਟਰੀ (ਕਣਕ ਦੀ ਕਾਸ਼ਤ) ਸਕੀਮ ਲਈ ਰਜਿਸਟਰ ਕਰਨ ਦਾ ਸੱਦਾ ਦਿੱਤਾ। ਇਹ ਯੋਜਨਾ ਰੋਹਤਕ ਸਣੇ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਗਈ ਹੈ।

ਜਾਣਕਾਰੀ ਦਿੰਦਿਆਂ ਡੀਸੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਪਾਪੂਲਰ ਵਿੱਚ ਕਣਕ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਐਗਰੋ ਫੋਰੈਸਟਰੀ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਸਰਕਾਰ ਵੱਲੋਂ 2 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। 

ਦੱਸ ਦਈਏ  ਕਿ ਇਹ ਸਕੀਮ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਜਾਵੇਗੀ। ਜਿਸ ਵਿੱਚ ਰੋਹਤਕ, ਅੰਬਾਲਾ, ਫਤਿਹਾਬਾਦ, ਹਿਸਾਰ, ਕੈਥਲ, ਕਰਨਾਲ, ਕੁਰੂਕਸ਼ੇਤਰ, ਜੀਂਦ, ਪਾਣੀਪਤ, ਸਿਰਸਾ, ਸੋਨੀਪਤ ਅਤੇ ਯਮੁਨਾਨਗਰ ਵਿੱਚ ਲਾਗੂ ਕੀਤਾ ਗਿਆ ਹੈ। ਇਸ ਸਕੀਮ ਦਾ ਲਾਭ ਲੈਣ ਲਈ ਜ਼ਿਲ੍ਹੇ ਦੇ ਚਾਹਵਾਨ ਕਿਸਾਨ 15 ਦਸੰਬਰ ਤੱਕ ਵਿਭਾਗੀ ਵੈੱਬਸਾਈਟ www.fasal.haryana.gov.in ‘ਤੇ ਰਜਿਸਟਰ ਕਰਕੇ ਅਪਲਾਈ ਕਰਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 1800-180-2117 ਜਾਂ ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...