April 20, 2026, 11:53 pm
----------- Advertisement -----------
HomeNewsBreaking Newsਗੁਰੂਗ੍ਰਾਮ – ਫੂਡ ਐਂਡ ਡਰੱਗ ਵਿਭਾਗ ਦੇ ਦਫਤਰ 'ਚ ਲੱਗੀ ਅੱ.ਗ

ਗੁਰੂਗ੍ਰਾਮ – ਫੂਡ ਐਂਡ ਡਰੱਗ ਵਿਭਾਗ ਦੇ ਦਫਤਰ ‘ਚ ਲੱਗੀ ਅੱ.ਗ

Published on

----------- Advertisement -----------

 ਗੁਰੂਗ੍ਰਾਮ ਦੇ ਸੈਕਟਰ 45 ਸਥਿਤ ਫੂਡ ਐਂਡ ਡਰੱਗ ਵਿਭਾਗ ਦੇ ਦਫਤਰ ਵਿਚ ਬੀਤੇ ਮੰਗਲਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ ਸੀ। ਇਸ ਕਾਰਨ ਦਫ਼ਤਰ ਵਿੱਚ ਰੱਖੇ ਦਸਤਾਵੇਜ਼, ਫਰਨੀਚਰ, ਦਵਾਈਆਂ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।  

ਦੱਸ ਦਈਏ ਕਿ ਸੈਕਟਰ 29 ਦੇ ਫਾਇਰ ਵਿਭਾਗ ਦੇ ਐਫਐਸਓ ਨਿਤੀਸ਼ ਭਾਰਦਵਾਜ ਅਨੁਸਾਰ ਰਾਤ ਕਰੀਬ 9.15 ਵਜੇ ਫਾਇਰ ਸਟੇਸ਼ਨ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਵਿਭਾਗ ਦੀਆਂ ਪੰਜ ਗੱਡੀਆਂ ਤੁਰੰਤ ਭੇਜ ਦਿੱਤੀਆਂ ਗਈਆਂ। ਪਰ ਅੱਗ ਦਾ ਆਕਾਰ ਵੱਡਾ ਹੋਣ ਕਾਰਨ 5 ਗੱਡੀਆਂ ਨਾਲ ਵੀ ਇਸ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ।

ਇਸ ਤੋਂ ਬਾਅਦ ਸੈਕਟਰ 37 ਦੇ ਫਾਇਰ ਸਟੇਸ਼ਨ ਤੋਂ ਦੋ ਹੋਰ ਫਾਇਰ ਇੰਜਨ ਵੀ ਮੰਗਵਾਏ ਗਏ। ਫਿਰ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਦਫ਼ਤਰ ਦਾ ਕਾਫੀ ਨੁਕਸਾਨ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...