January 18, 2026, 6:48 pm
----------- Advertisement -----------
HomeNewsBreaking Newsਹਰਿਆਣਾ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ BJP ਵੱਡਾ ਨੂੰ ਝਟਕਾ: ਸੰਸਦ...

ਹਰਿਆਣਾ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ BJP ਵੱਡਾ ਨੂੰ ਝਟਕਾ: ਸੰਸਦ ਮੈਂਬਰ ਬ੍ਰਿਜੇਂਦਰ ਨੇ ਛੱਡੀ ਭਾਜਪਾ

Published on

----------- Advertisement -----------
  • ਕਿਸਾਨ ਆਗੂ ਸਰ ਛੋਟੂ ਰਾਮ ਦੇ ਪੜਪੋਤੇ; ਜਲਦੀ ਹੀ ਕਾਂਗਰਸ ਵਿੱਚ ਜਾਣਗੇ

ਚੰਡੀਗੜ੍ਹ, 10 ਮਾਰਚ 2024 – ਹਰਿਆਣਾ ਦੇ ਹਿਸਾਰ ਤੋਂ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਨੇ ਭਾਜਪਾ ਛੱਡ ਦਿੱਤੀ ਹੈ। ਐਤਵਾਰ ਨੂੰ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਸਿਆਸੀ ਕਾਰਨਾਂ ਕਰਕੇ ਭਾਜਪਾ ਛੱਡ ਰਿਹਾ ਹਾਂ।

ਹਿਸਾਰ ਤੋਂ ਭਾਜਪਾ ਦੇ ਸੰਸਦ ਮੈਂਬਰ ਚੌਧਰੀ ਬ੍ਰਿਜੇਂਦਰ ਸਿੰਘ ਨੇ ਸੋਸ਼ਲ ਮੀਡੀਆ (ਐਕਸ) ‘ਤੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਐਕਸ ‘ਤੇ ਲਿਖਿਆ ਕਿ ‘ਮੈਂ ਸਿਆਸੀ ਕਾਰਨਾਂ ਕਰਕੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਮੈਨੂੰ ਹਿਸਾਰ ਤੋਂ ਸੰਸਦ ਮੈਂਬਰ ਵਜੋਂ ਸੇਵਾ ਕਰਨ ਦਾ ਮੌਕਾ ਦੇਣ ਲਈ ਮੈਂ ਪਾਰਟੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ।

ਕੁਝ ਸਮੇਂ ਬਾਅਦ ਉਹ ਦਿੱਲੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣਗੇ। ਹਾਲਾਂਕਿ ਉਨ੍ਹਾਂ ਦੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਦੇ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਅਜੇ ਤੱਕ ਕੋਈ ਸੂਚਨਾ ਨਹੀਂ ਮਿਲੀ ਹੈ। ਅਸਤੀਫੇ ਦਾ ਐਲਾਨ ਕਰਨ ਤੋਂ ਬਾਅਦ ਹਿਸਾਰ ਦੇ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਆਪਣੇ ਪਿਤਾ ਅਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨਾਲ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਘਰ ਪਹੁੰਚ ਗਏ ਹਨ।

ਤੁਹਾਨੂੰ ਦੱਸ ਦੇਈਏ ਕਿ ਪਿਤਾ-ਪੁੱਤਰ ਲਗਾਤਾਰ ਭਾਜਪਾ ਨੂੰ ਹਰਿਆਣਾ ਵਿੱਚ ਜੇਜੇਪੀ ਨਾਲੋਂ ਗਠਜੋੜ ਤੋੜਨ ਦੀ ਵਕਾਲਤ ਕਰ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

*ਚੰਡੀਗੜ੍ਹ, 17 ਜਨਵਰੀ, 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

*ਚੰਡੀਗੜ੍ਹ, 17 ਜਨਵਰੀ 2026*:ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ...

*ਸ੍ਰੀ ਮੁਕਤਸਰ ਸਾਹਿਬ, 15 ਜਨਵਰੀ 2026*:ਮਾਘੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ...

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

*ਚੰਡੀਗੜ੍ਹ, 15 ਜਨਵਰੀ 2026*:ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ...

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

*ਚੰਡੀਗੜ੍ਹ, 14 ਜਨਵਰੀ 2026*:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਫ...

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

*ਚੰਡੀਗੜ੍ਹ, 13 ਜਨਵਰੀ 2026*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ, ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁੱਦਿਆਂ ‘ਤੇ ਮੁੱਢਲੀ...