September 27, 2026, 4:44 am
----------- Advertisement -----------
HomeNewsHaryanaਹੁਣ ਬੱਚੇ Good Morning ਦੀ ਬਜਾਏ ਕਹਿਣਗੇ 'ਜੈ ਹਿੰਦ'; ਸਰਕਾਰ ਵੱਲੋਂ ਹੁਕਮ...

ਹੁਣ ਬੱਚੇ Good Morning ਦੀ ਬਜਾਏ ਕਹਿਣਗੇ ‘ਜੈ ਹਿੰਦ’; ਸਰਕਾਰ ਵੱਲੋਂ ਹੁਕਮ ਜਾਰੀ

Published on

----------- Advertisement -----------

ਹਰਿਆਣਾ ਦੇ ਸਕੂਲਾਂ ‘ਚ ਗੁੱਡ ਮਾਰਨਿੰਗ ਦੀ ਬਜਾਏ ਹੁਣ ਬੱਚੇ ‘ਜੈ ਹਿੰਦ’ ਕਹਿੰਦੇ ਨਜ਼ਰ ਆਉਣਗੇ। ਇਸ ਦੇ ਲਈ ਹਰਿਆਣਾ ਸਰਕਾਰ ਵੱਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਇਸ ਹੁਕਮ ਨੂੰ 15 ਅਗਸਤ ਤੱਕ ਸਾਰੇ ਸਕੂਲਾਂ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਸਬੰਧੀ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਫ਼ਸਰਾਂ, ਬਲਾਕ ਸਿੱਖਿਆ ਅਫ਼ਸਰਾਂ, ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ, ਸਕੂਲ ਮੁਖੀਆਂ ਅਤੇ ਸਕੂਲ ਇੰਚਾਰਜਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।
ਜਾਰੀ ਪੱਤਰ ‘ਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ‘ਚ ਦੇਸ਼ ਭਗਤੀ ਅਤੇ ਰਾਸ਼ਟਰੀ ਸਵੈਮਾਣ ਦੀ ਭਾਵਨਾ ਨੂੰ ਪ੍ਰਫੁੱਲਤ ਕਰਨ ਲਈ ‘ਗੁੱਡ ਮਾਰਨਿੰਗ’ ਦੀ ਬਜਾਏ ‘ਜੈ ਹਿੰਦ’ ਦਾ ਪ੍ਰਯੋਗ ਕੀਤਾ ਜਾਵੇ। ਤਾਂ ਜੋ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ ਦੀ ਭਾਵਨਾ ਅਤੇ ਦੇਸ਼ ਦੇ ਅਮੀਰ ਇਤਿਹਾਸ ਪ੍ਰਤੀ ਸਤਿਕਾਰ ਨਾਲ ਹਰ ਰੋਜ਼ ਪ੍ਰੇਰਿਤ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...