August 4, 2026, 5:05 am
----------- Advertisement -----------
HomeNewsEducationਹਰਿਆਣਾ ਦੇ ਸਾਰੇ ਸਕੂਲਾਂ ਵਿੱਚ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਦਾ...

ਹਰਿਆਣਾ ਦੇ ਸਾਰੇ ਸਕੂਲਾਂ ਵਿੱਚ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ

Published on

----------- Advertisement -----------

ਹਰਿਆਣਾ ਵਿੱਚ 26 ਸਾਲਾਂ ਬਾਅਦ ਮਈ ਦਾ ਮਹੀਨਾ ਸਭ ਤੋਂ ਗਰਮ ਰਿਹਾ। ਸਿਰਸਾ ਵਿੱਚ ਦਿਨ ਦਾ ਤਾਪਮਾਨ 48.4 ਡਿਗਰੀ ਤੱਕ ਪਹੁੰਚ ਗਿਆ। ਇਸ ਤੋਂ ਪਹਿਲਾਂ 26 ਮਈ 1998 ਨੂੰ ਹਿਸਾਰ ਦਾ ਤਾਪਮਾਨ 48.8 ਡਿਗਰੀ ਦਰਜ ਕੀਤਾ ਗਿਆ ਸੀ। ਸੂਬੇ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 5.1 ਡਿਗਰੀ ਵੱਧ ਗਿਆ ਹੈ। ਦੂਜੇ ਪਾਸੇ ਵਧਦੀ ਗਰਮੀ ਦੇ ਕਾਰਨ ਸਿੱਖਿਆ ਵਿਭਾਗ ਨੇ ਹਰਿਆਣਾ ਦੇ ਸਾਰੇ ਸਕੂਲਾਂ ਵਿੱਚ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4 ਦਿਨਾਂ ‘ਚ ਰਾਤ ਨੂੰ ਪਾਰਾ ਵਧ ਸਕਦਾ ਹੈ। ਦਿਨ ਦੇ ਤਾਪਮਾਨ ਵਿੱਚ ਹੋਰ ਵਾਧਾ ਸੰਭਵ ਹੈ। 30 ਮਈ ਨੂੰ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਦੇ ਇਤਿਹਾਸ ਵਿੱਚ ਇਹ ਸਭ ਤੋਂ ਵੱਧ ਤਾਪਮਾਨ ਹੈ। ਅਗਲੇ 2 ਦਿਨਾਂ ‘ਚ ਇਹ ਤਾਪਮਾਨ 46 ਡਿਗਰੀ ਤੱਕ ਵਧ ਸਕਦਾ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਹੀਟ ਵੇਵ ਦਾ ਰੈੱਡ ਅਲਰਟ ਅਤੇ ਉਸ ਤੋਂ ਬਾਅਦ ਆਰੇਂਜ ਅਲਰਟ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...