June 19, 2026, 12:42 am
----------- Advertisement -----------
HomeNewsBreaking Newsਹਰਿਆਣਵੀ ਕਲਾਕਾਰ ਨਵੀਨ ਨਾਰੂ ਗ੍ਰਿਫਤਾਰ

ਹਰਿਆਣਵੀ ਕਲਾਕਾਰ ਨਵੀਨ ਨਾਰੂ ਗ੍ਰਿਫਤਾਰ

Published on

----------- Advertisement -----------

ਬਲਾਤਕਾਰ ਦੇ ਮਾਮਲੇ ਵਿੱਚ ਸ਼ਾਮਲ ਹਰਿਆਣਵੀ ਕਲਾਕਾਰ ਨਵੀਨ ਨਾਰੂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। 18 ਦਿਨ ਪਹਿਲਾਂ ਹਿਸਾਰ ਦੇ ਹਾਂਸੀ ‘ਚ ਇਕ ਔਰਤ ਨਾਲ ਬਲਾਤਕਾਰ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੇ ਦੋਸ਼ ‘ਚ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਉਸਦੀ ਬ੍ਰੇਜ਼ਾ ਕਾਰ ਵੀ ਜ਼ਬਤ ਕਰ ਲਈ ਹੈ। ਇਸ ਤੋਂ ਇਲਾਵਾ ਉਸ ਦੇ ਬੈਂਕ ਖਾਤੇ ਦੇ ਵੇਰਵਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮਹਿਲਾ ਤੋਂ ਪੈਸੇ ਲੈਣ ਦੀ ਜਾਂਚ ਕਰ ਰਹੀ ਹੈ।
ਦੱਸ ਦਈਏ ਕਿ ਨਾਰੂ ਨੇ ਹਰਿਆਣਾ ਦੀ ਮਸ਼ਹੂਰ ਕਲਾਕਾਰ ਸਪਨਾ ਚੌਧਰੀ ਨਾਲ ਵੀ ਕਈ ਗੀਤ ਕੀਤੇ ਹਨ। ਸਪਨਾ ਚੌਧਰੀ ਨਾਲ ਉਸ ਦਾ ਗੀਤ ‘ਮੇਰਾ ਚੰਦ ਲੁਕਾ ਹਾਂਡੇ’ ਬਹੁਤ ਮਸ਼ਹੂਰ ਹੋਇਆ ਸੀ। ਫਿਲਹਾਲ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਨਿਆਂਇਕ ਹਿਰਾਸਤ ‘ਚ ਜੇਲ ਭੇਜ ਦਿੱਤਾ ਗਿਆ ਹੈ।
ਹਾਂਸੀ ਦੇ ਡੀਐਸਪੀ ਨੇ ਦੱਸਿਆ ਕਿ ਪੁਲਿਸ ਨੇ ਬਲਾਤਕਾਰ ਦੇ ਮਾਮਲੇ ਵਿੱਚ ਨਵੀਨ ਨਾਰੂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਬਰੇਜ਼ਾ ਕਾਰ ਵੀ ਬਰਾਮਦ ਹੋਈ ਹੈ। ਇਹ ਕਾਰ ਘਟਨਾ ਨਾਲ ਸਬੰਧਤ ਦੱਸੀ ਜਾ ਰਹੀ ਹੈ। ਪੁਲਿਸ ਨੇ ਉਸ ਦੇ ਬੈਂਕ ਖਾਤਿਆਂ ਦੇ ਵੇਰਵੇ ਵੀ ਇਕੱਠੇ ਕਰ ਲਏ ਹਨ। ਪੁਲਸ ਔਰਤ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਅਦਾਲਤ ਦੇ ਹੁਕਮਾਂ ‘ਤੇ ਨਵੀਨ ਨਾਰੂ ਨੂੰ ਨਿਆਂਇਕ ਹਿਰਾਸਤ ‘ਚ ਜੇਲ੍ਹ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...