November 24, 2026, 7:32 am
----------- Advertisement -----------
HomeNewsBreaking Newsਹਰਿਆਣਾ 'ਚ ਲਾਰੈਂਸ ਦਾ ਸ਼ੂਟ.ਰ ਜ਼ਿੰਦਾ ਸਾੜਿ.ਆ, ਬੰਬੀਹਾ ਗੈਂ.ਗ ਨੇ ਲਈ ਕ.ਤਲ...

ਹਰਿਆਣਾ ‘ਚ ਲਾਰੈਂਸ ਦਾ ਸ਼ੂਟ.ਰ ਜ਼ਿੰਦਾ ਸਾੜਿ.ਆ, ਬੰਬੀਹਾ ਗੈਂ.ਗ ਨੇ ਲਈ ਕ.ਤਲ ਦੀ ਜ਼ਿੰਮੇਵਾਰੀ

Published on

----------- Advertisement -----------

ਲਾਰੈਂਸ ਗੈਂਗ ਦੇ ਸ਼ੂਟਰ ਰਾਜਨ ਦਾ ਹਰਿਆਣਾ ਦੇ ਯਮੁਨਾਨਗਰ ‘ਚ ਕਤਲ ਕਰ ਦਿੱਤਾ ਗਿਆ ਹੈ। ਰਾਜਨ ਦੇ ਹੱਥ-ਪੈਰ ਬੰਨ੍ਹੇ ਹੋਏ ਸਨ ਅਤੇ ਉਸ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਰਾਜਨ ਦੀ ਲਾਸ਼ ਪੱਛਮੀ ਯਮੁਨਾ ਦੇ ਕੰਢੇ ਸੜੀ ਹਾਲਤ ‘ਚ ਮਿਲੀ । ਦੇਵੇਂਦਰ ਬੰਬੀਹਾ ਗਰੁੱਪ ਨੇ ਰਾਜਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬੰਬੀਹਾ ਦੇ ਫੇਸਬੁੱਕ ਪੇਜ ‘ਤੇ ਇਕ ਪੋਸਟ ਵਾਇਰਲ ਹੋਈ ਹੈ। 

ਦੱਸ ਦਈਏ ਕਿ ਫੇਸਬੁੱਕ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਕੁਰੂਕਸ਼ੇਤਰ ਦੇ ਰਾਜਨ ਲਾਡਵਾ ਦੀ ਉਸੇ ਰਾਤ ਹੱਤਿਆ ਕਰ ਦਿੱਤੀ ਗਈ ਸੀ। ਇਹ ਕਤਲ ਲੱਕੀ ਪਟਿਆਲ ਅਤੇ ਅਰਸ਼ ਡੱਲਾ ਨੇ ਕੀਤਾ ਸੀ। ਰਾਜਨ ਨੇ ਲਾਰੈਂਸ ਅਤੇ ਵਿਸ਼ਨੂੰ ਦੇ ਹੁਕਮਾਂ ‘ਤੇ ਲਕਸ਼ਮਣ ਦੇਵਾਸੀ ਸੈਂਚੋਰ ਦਾ ਕਤਲ ਕਰਵਾਇਆ ਸੀ। ਇਹ ਭਗੌੜਾ ਚੱਲ ਰਿਹਾ ਸੀ। ਉਸ ਨੂੰ ਤਿਹਾੜ ਤੋਂ ਚੁੱਕ ਲਿਆ ਗਿਆ ਅਤੇ ਇਸਦਾ ਚੰਗਾ ਮਾਨ ਸਨਮਾਨ ਕਰਕੇ ਯਮੁਨਾਨਗਰ ਨੇੜੇ ਗੋਲੀ ਮਾਰ ਦਿੱਤੀ ਗਈ।

ਰਾਜਨ ਕੁਰੂਕਸ਼ੇਤਰ ਦੇ ਲਾਡਵਾ ਦਾ ਰਹਿਣ ਵਾਲਾ ਸੀ। ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਰਾਜਨ ਦੀ ਲਾਸ਼ ਬੁਰੀ ਤਰ੍ਹਾਂ ਸੜ ਚੁੱਕੀ ਸੀ। ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ। ਬਾਅਦ ‘ਚ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ।

 ਪੁਲਿਸ ਦੀ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਜਨ ਖ਼ਿਲਾਫ਼ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪਹਿਲਾਂ ਵੀ ਕੇਸ ਦਰਜ ਹਨ। ਉਹ ਪੰਚਕੂਲਾ ਦੇ ਨਾਲ-ਨਾਲ ਬਹਾਦਰਗੜ੍ਹ, ਯਮੁਨਾਨਗਰ ਅਤੇ ਰਾਜਸਥਾਨ ਵਿਚ ਲੋੜੀਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...