September 13, 2026, 12:44 am
----------- Advertisement -----------
HomeNewsBreaking Newsਸ਼ਰਾਬ-ਬੀਅਰ ਦੇ ਵਧੇ ਭਾਅ, ਦੇਖੋ ਨਵੀਂ ਰੇਟ ਲਿਸਟ

ਸ਼ਰਾਬ-ਬੀਅਰ ਦੇ ਵਧੇ ਭਾਅ, ਦੇਖੋ ਨਵੀਂ ਰੇਟ ਲਿਸਟ

Published on

----------- Advertisement -----------

ਹਰਿਆਣਾ ਵਿੱਚ ਨਵੀਂ ਸ਼ਰਾਬ ਨੀਤੀ ਬੁੱਧਵਾਰ ਤੋਂ ਲਾਗੂ ਹੋ ਗਈ ਹੈ। ਅਜਿਹੇ ‘ਚ ਹੁਣ ਸੂਬੇ ‘ਚ ਸ਼ਰਾਬ ਵੇਚਣ/ਖਰੀਦਣ ਵਾਲਿਆਂ ਲਈ ਬੁਰੀ ਖਬਰ ਹੈ। ਸੂਬੇ ‘ਚ ਸ਼ਰਾਬ ਅਤੇ ਬੀਅਰ ਮਹਿੰਗੀ ਹੋ ਗਈ ਹੈ। ਹਾਲ ਹੀ ਵਿੱਚ ਕੈਬਨਿਟ ਮੀਟਿੰਗ ਵਿੱਚ ਨਾਇਬ ਸੈਣੀ ਸਰਕਾਰ ਨੇ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਸੀ। ਲੋਕ ਸਭਾ ਚੋਣਾਂ ਦੌਰਾਨ ਸਰਕਾਰ ਨੇ ਚੋਣ ਕਮਿਸ਼ਨ ਤੋਂ ਇਸ ਦੀ ਮਨਜ਼ੂਰੀ ਲਈ ਸੀ ਅਤੇ ਹੁਣ ਨਵੀਂ ਨੀਤੀ ਲਾਗੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਦੇਸੀ ਸ਼ਰਾਬ ਲਈ 5 ਰੁਪਏ ਅਤੇ ਬੀਅਰ ਲਈ 20 ਰੁਪਏ ਹੋਰ ਦੇਣੇ ਪੈਣਗੇ। ਅੰਗਰੇਜ਼ੀ ਸ਼ਰਾਬ ਦੀਆਂ ਬੋਤਲਾਂ ‘ਤੇ ਵੀ 5 ਫੀਸਦੀ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਦਰਾਮਦ ਸ਼ਰਾਬ ਨੂੰ ਆਪਣੇ ਦਾਇਰੇ ਵਿੱਚ ਲਿਆਂਦਾ ਹੈ। ਜਿਸ ਰੇਟ ‘ਤੇ ਠੇਕੇਦਾਰ ਵਿਦੇਸ਼ੀ ਸ਼ਰਾਬ ਨੂੰ ਥੋਕ ਤੋਂ ਪ੍ਰਾਪਤ ਕਰੇਗਾ, ਉਸ ‘ਤੇ 20 ਫੀਸਦੀ ਮੁਨਾਫਾ ਲੈ ਕੇ ਸ਼ਰਾਬ ਵੇਚੀ ਜਾਵੇਗੀ।
ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ‘ਚ ਦੇਸੀ ਸ਼ਰਾਬ ਦੀ ਕੀਮਤ ‘ਚ 5 ਰੁਪਏ ਦਾ ਵਾਧਾ ਹੋਵੇਗਾ, ਜਦਕਿ ਬੀਅਰ ਦੀ ਕੀਮਤ ‘ਚ ਵੀ 20 ਰੁਪਏ ਦਾ ਵਾਧਾ ਹੋਇਆ ਹੈ। ਅੰਗਰੇਜ਼ੀ ਸ਼ਰਾਬ ਦੀਆਂ ਬੋਤਲਾਂ ਦੀਆਂ ਕੀਮਤਾਂ ਵਿੱਚ ਵੀ 5 ਫੀਸਦੀ ਵਾਧਾ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਦਰਾਮਦ ਸ਼ਰਾਬ ਨੂੰ ਵੀ ਨੀਤੀ ਦੇ ਦਾਇਰੇ ਵਿੱਚ ਲਿਆਂਦਾ ਹੈ।
ਇਸ ਵਾਰ ਆਬਕਾਰੀ ਨੀਤੀ ਵਿੱਚ ਰਾਖਵੀਂ ਕੀਮਤ ਦੇ ਮੁਕਾਬਲੇ 7 ਫੀਸਦੀ ਦਾ ਵਾਧਾ ਹੋਇਆ ਹੈ, ਜਦਕਿ ਸ਼ਰਾਬ ਦੀ ਕੀਮਤ ਘੱਟ ਵਧੀ ਹੈ। ਪਹਿਲਾਂ ਇਸ ਦੀ ਕੀਮਤ 50 ਤੋਂ 60 ਰੁਪਏ ਪ੍ਰਤੀ ਪੇਟੀ ਵਧਾਈ ਗਈ ਸੀ। ਇਸ ਵਾਰ ਭਾਅ ਵਿੱਚ 20 ਤੋਂ 25 ਰੁਪਏ ਪ੍ਰਤੀ ਪੇਟੀ ਵਾਧਾ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...