September 18, 2026, 11:16 pm
----------- Advertisement -----------
HomeNewsBreaking Newsਮਨੋਹਰ ਲਾਲ ਨੇ ਹਰਿਆਣਾ ਦੀ ਕਰਨਾਲ ਵਿਧਾਨ ਸਭਾ ਸੀਟ ਤੋਂ ਵੀ ਦਿੱਤਾ...

ਮਨੋਹਰ ਲਾਲ ਨੇ ਹਰਿਆਣਾ ਦੀ ਕਰਨਾਲ ਵਿਧਾਨ ਸਭਾ ਸੀਟ ਤੋਂ ਵੀ ਦਿੱਤਾ ਅਸਤੀਫਾ

Published on

----------- Advertisement -----------

ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਮਨੋਹਰ ਲਾਲ ਨੇ ਹਰਿਆਣਾ ਦੀ ਕਰਨਾਲ ਵਿਧਾਨ ਸਭਾ ਸੀਟ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਸਦਨ ਵਿੱਚ ਇਹ ਐਲਾਨ ਕੀਤਾ  ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਹਰਿਆਣਾ ‘ਚ ਭਾਜਪਾ ਨੇ ਹੈਰਾਨ ਕਰਨ ਵਾਲਾ ਫੈਸਲਾ ਲਿਆ। ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨਾਲ ਗਠਜੋੜ ਤੋੜਦਿਆਂ ਮਨੋਹਰ ਲਾਲ ਦੀ ਥਾਂ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਨੂੰ ਨਵਾਂ ਮੁੱਖ ਮੰਤਰੀ ਬਣਾਇਆ ਗਿਆ।

ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਅਤੇ ਓਬੀਸੀ ਭਾਈਚਾਰੇ ਦੇ ਚਿਹਰੇ ਸੈਣੀ ਨੂੰ ਬੀਤੇ ਮੰਗਲਵਾਰ ਸ਼ਾਮ ਨੂੰ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਨਾਇਬ ਸਿੰਘ ਸੈਣੀ ਦੇ ਨਾਲ ਪੰਜ ਮੰਤਰੀਆਂ ਕੰਵਰਪਾਲ ਗੁਰਜਰ, ਮੂਲਚੰਦ ਸ਼ਰਮਾ, ਰਣਜੀਤ ਸਿੰਘ ਚੌਟਾਲਾ, ਜੇਪੀ ਦਲਾਲ ਅਤੇ ਡਾਕਟਰ ਬਨਵਾਰੀ ਲਾਲ ਨੇ ਵੀ ਸਹੁੰ ਚੁੱਕੀ। ਇਹ ਪੰਜੇ ਮਨੋਹਰ ਸਰਕਾਰ ਵਿੱਚ ਮੰਤਰੀ ਵੀ ਸਨ। ਫਿਲਹਾਲ ਕਿਸੇ ਵੀ ਨਵੇਂ ਚਿਹਰੇ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ।

ਦੱਸ ਦਈਏ ਕਿ ਮਨੋਹਰ ਲਾਲ ਨੇ ਕਿਹਾ ਕਿ ਕੇਂਦਰੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਦੇਣ ਲਈ ਕਿਹਾ ਹੈ। ਹਾਈਕਮਾਂਡ ਜੋ ਵੀ ਜ਼ਿੰਮੇਵਾਰੀ ਦਿੰਦੀ ਹੈ, ਮੈਂ ਉਸ ਨੂੰ ਖੁਸ਼ੀ-ਖੁਸ਼ੀ ਸਵੀਕਾਰ ਕਰਦਾ ਹਾਂ। ਅਸੀਂ ਸਿਸਟਮ ਨੂੰ ਬਦਲਣ ਦਾ ਕੰਮ ਕੀਤਾ ਹੈ। ਅਸੀਂ ਲੋਕ ਹਿੱਤ ਲਈ ਕੰਮ ਕੀਤਾ ਹੈ। ਮੈਂ ਸੂਬੇ ਵਿੱਚ ਨਵੇਂ ਬਦਲਾਅ ਤੋਂ ਖੁਸ਼ ਹਾਂ। ਜਲਦੀ ਹੀ ਸੂਬੇ ਨੂੰ ਨਵਾਂ ਪ੍ਰਧਾਨ ਵੀ ਮਿਲ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...