August 9, 2026, 7:11 am
----------- Advertisement -----------
----------- Advertisement -----------
HomeNewsHaryana

Haryana

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ ਦੇ ਮਿਹਨਤੀ ਨੌਜਵਾਨਾਂ ਦੀ ਸਾਖ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਨ ‘ਤੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ...

*ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ

*ਚੰਡੀਗੜ੍ਹ; 28 ਜੁਲਾਈ 2026:*:ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ...

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਗਲਤ ਜਾਣਕਾਰੀ, ਅਫਵਾਹਾਂ ਅਤੇ ਨਿੱਜੀ ਹਮਲਿਆਂ ਰਾਹੀਂ ਨਿਸ਼ਾਨਾ ਬਣਾਉਣ ਦੀਆਂ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖਿਲਾਫ ਇਕ...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ ਗਿਆ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੰਡਾਲੀ , ਪਾਇਲ ਵਿਖੇ ਕੀਤਾ ਗਿਆ। ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ ਮੰਤਰੀਆਂ ਦੀ ਸੂਚੀ ਵਿੱਚ ਪੰਜਵੇਂ ਸਥਾਨ ‘ਤੇ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 1.97 ਕਰੋੜ ਰੁਪਏ ਹੈ। ਗੁਆਂਢੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਕਾਕਰੋਚ ਜਨਤਾ ਪਾਰਟੀ ਦੀ ਅਗਵਾਈ ਵਾਲੇ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਲੋਕਾਂ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਨੇ ਜਗਰੂਪ ਸਿੰਘ ਸੇਖਵਾਂ ਨੂੰ ਪੰਜਾਬ ਦਾ ਨਵਾਂ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਹਾਈਕਮਾਨ ਨੇ ਸੂਬੇ ਦੇ ਤਿੰਨ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡੇ...