Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
June 18, 2026, 7:14 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”
ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ
ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ
AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ
ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਨਾਲ ਹਜ਼ਾਰਾਂ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਹੋਵੇਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...
ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ
ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ
ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ
ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ
----------- Advertisement -----------
----------- Advertisement -----------
Home
News
Haryana
Haryana
ਰਾਮ ਰਹੀਮ ਨੂੰ ਮੁੜ 21 ਦਿਨਾਂ ਦੀ ਪੈਰੋਲ, 30 ਮਹੀਨਿਆਂ ‘ਚ ਮਿਲੀ 8ਵੀਂ ਵਾਰ ਪੈਰੋਲ
Scroll Punjab
-
November 20, 2023
ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਮੁੜ 21 ਦਿਨਾਂ ਦੀ ਪੈਰੋਲ ਦਿੱਤੀ ਹੈ। ਵੱਖ-ਵੱਖ ਮਾਮਲਿਆਂ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 30 ਮਹੀਨਿਆਂ 'ਚ...
ਪੰਚਕੂਲਾ ‘ਚ ਸਕੂਲ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਹਾਦਸੇ ‘ਚ 5-6 ਬੱਚੇ ਹੋਏ ਜ਼ਖਮੀ
Scroll Punjab
-
November 20, 2023
ਹਰਿਆਣਾ ਦੇ ਪੰਚਕੂਲਾ 'ਚ ਮੋਰਨੀ ਤੋਂ ਟਿੱਕਰ ਤਾਲ ਰੋਡ 'ਤੇ ਇਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਇਕ ਦਰੱਖਤ ਨਾਲ ਟਕਰਾ ਗਈ ਹੈ। ਬੱਸ ਵਿੱਚ ਸਫ਼ਰ ਕਰ ਰਹੇ ਬੱਚੇ ਟਿੱਕਰ ਤਾਲ ਘੁੰਮਣ ਆਏ ਸਨ। ਹਾਦਸੇ 'ਚ...
ਅੰਬਾਲਾ ‘ਚ 23-24 ਨਵੰਬਰ ਨੂੰ ਏਅਰ ਸ਼ੋਅ: ਰਾਫੇਲ ਸਮੇਤ ਕਈ ਜਹਾਜ਼ ਕਰਨਗੇ ਸ਼ਕਤੀ ਪ੍ਰਦਰਸ਼ਨ
Scroll Punjab
-
November 20, 2023
ਭਾਰਤੀ ਹਵਾਈ ਸੈਨਾ 23-24 ਨਵੰਬਰ ਨੂੰ ਆਪਣੀ ਪਲੈਟੀਨਮ ਜੁਬਲੀ ਮਨਾਉਣ ਜਾ ਰਹੀ ਹੈ। ਸ਼ੋਅ ਫਾਈਵ ਸਕੁਐਡਰਨ ਦੇ 75 ਸਾਲ ਪੂਰੇ ਹੋਣ 'ਤੇ ਚੌਥਾ ਏਅਰ ਸ਼ੋਅ ਏਅਰ ਫੋਰਸ ਸਟੇਸ਼ਨ ਅੰਬਾਲਾ ਕੈਂਟ ਵਿਖੇ ਕਰਵਾਇਆ ਜਾਵੇਗਾ। ਖਾਸ ਗੱਲ ਇਹ ਹੈ ਕਿ ਪਹਿਲੀ...
ਹਿਸਾਰ ਪੁਲਿਸ ਨੇ ਸੀਟੀਯੂ ਬੱਸ ਡਰਾਈਵਰ ਦੇ ਕਤਲ ਮਾਮਲੇ ‘ਚ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼.ਤਾਰ
Scroll Punjab
-
November 19, 2023
ਹਿਸਾਰ ਪੁਲਿਸ ਨੇ ਸੀਟੀਯੂ ਬੱਸ ਡਰਾਈਵਰ ਰਾਜੇਸ਼ ਦੇ ਕਤਲ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੋਲੂ ਅਤੇ ਕਪਿਲ ਵਾਸੀ ਪਿੰਡ ਬਿਚਪੜੀ ਵਜੋਂ ਹੋਈ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ...
ਕਰਨਾਲ ‘ਚ ਨਾਬਾਲਿਗ ਨਾਲ ਕੁ+ਕਰਮ : ਸਕੂਲ ਦੇ ਗਰਾਊਂਡ ਤੋਂ ਖੇਡਦੇ ਸਮੇਂ 4 ਨੌਜਵਾਨ ਲੈ ਗਏ ਨਾਲ
Scroll Punjab
-
November 19, 2023
ਕਰਨਾਲ, 19 ਨਵੰਬਰ 2023 - ਕਰਨਾਲ ਦੇ ਅਸੰਧ 'ਚ ਚਾਰ ਨੌਜਵਾਨਾਂ ਵੱਲੋਂ ਨਾਬਾਲਗ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨਾਬਾਲਗ ਨੂੰ ਸਕੂਲ ਦੇ ਗਰਾਊਂਡ ਤੋਂ ਆਪਣੇ ਨਾਲ ਲੈ ਗਏ ਸੀ। ਇਸ ਤੋਂ ਬਾਅਦ ਉਸ ਦੀਆਂ ਅੱਖਾਂ...
ਕੋਹਲੀ ਦੇ ਘਰ ਪਹੁੰਚੇ ਸੰਸਦ ਮੈਂਬਰ ਦੀਪੇਂਦਰ: ਵਿਰਾਟ ਦੀ ਮਾਂ ਨੂੰ ਮਿਲੇ, 50 ਸੈਂਕੜਿਆਂ ਦੀ ਦਿੱਤੀ ਵਧਾਈ
Scroll Punjab
-
November 19, 2023
ਗੁਰੂਗ੍ਰਾਮ, 19 ਨਵੰਬਰ 2023 - ਹਰਿਆਣਾ ਤੋਂ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਭਾਰਤੀ ਕ੍ਰਿਕਟ ਟੀਮ ਦੀ ਰਨ ਮਸ਼ੀਨ ਕਹੇ ਜਾਣ ਵਾਲੇ ਵਿਰਾਟ ਕੋਹਲੀ ਦੇ ਗੁਰੂਗ੍ਰਾਮ ਘਰ ਪਹੁੰਚੇ। ਇਸ ਦੌਰਾਨ ਦੀਪੇਂਦਰ ਸਿੰਘ ਹੁੱਡਾ ਨੇ ਵਿਰਾਟ ਕੋਹਲੀ ਦੀ ਮਾਂ ਨਾਲ...
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਦਿੱਤਾ ਵੱਡਾ ਝਟਕਾ, ਜਾਣੋ ਕੀ ਹੈ ਮਾਮਲਾ
Scroll Punjab
-
November 17, 2023
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਹਰਿਆਣਾ ਦੇ ਸਥਾਨਕ ਲੋਕਾਂ ਨੂੰ ਨਿੱਜੀ ਖੇਤਰ ਵਿੱਚ 75% ਰਾਖਵਾਂਕਰਨ ਦੇਣ ਨਾਲ ਸਬੰਧਤ ਵਿਵਸਥਾ ਨੂੰ ਰੱਦ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ...
ਨੂਹ ‘ਚ ਖੂਹ ‘ਤੇ ਮੱਥਾ ਟੇਕਣ ਗਈਆਂ ਔਰਤਾਂ ‘ਤੇ ਹੋਈ ਪੱਥਰਬਾਜ਼ੀ, 6 ਤੋਂ ਵੱਧ ਔਰਤਾਂ ਜ਼ਖ਼.ਮੀ
Scroll Punjab
-
November 17, 2023
ਹਰਿਆਣਾ ਦੇ ਨੂਹ ਵਿੱਚ ਇੱਕ ਵਾਰ ਫਿਰ ਦੋ ਧਿਰਾਂ ਵਿੱਚ ਝਗੜਾ ਹੋਣ ਦੀ ਖ਼ਬਰ ਹੈ। ਔਰਤਾਂ ਨੂਹ ਦੀ ਸਬਜ਼ੀ ਮੰਡੀ ਨੇੜੇ ਖੂਹ 'ਤੇ ਮੱਥਾ ਟੇਕਣ ਗਈਆਂ ਸਨ। ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਉਹਨਾਂ 'ਤੇ ਪਥਰਾਅ ਕੀਤਾ। ਇਸ ਪੱਥਰਬਾਜ਼ੀ...
ਜ਼ਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਦਾ ਕ+ਤ+ਲ: ਛਾਤੀ ‘ਚ ਲੱਗੀ ਗੋ+ਲੀ, 6 ਲੋਕਾਂ ‘ਤੇ FIR
Scroll Punjab
-
November 17, 2023
ਕਈ ਦਿਨਾਂ ਤੋਂ ਚੱਲ ਰਹੀ ਸੀ ਲੜਾਈ ਰੇਵਾੜੀ, 17 ਨਵੰਬਰ 2023 - ਰੇਵਾੜੀ ਦੇ ਪਿੰਡ ਖੁਰਮਪੁਰ ਵਿੱਚ ਵੀਰਵਾਰ ਰਾਤ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜ਼ਮੀਨ ਨੂੰ ਲੈ ਕੇ ਚੱਲ ਰਹੇ ਪਰਿਵਾਰਕ ਝਗੜੇ ਕਾਰਨ ਨੌਜਵਾਨ ਦਾ ਛਾਤੀ ਵਿੱਚ ਗੋਲੀ...
ਤੇਜ਼ ਰਫ਼ਤਾਰ ਕੈਂਟਰ ਨੇ ਇੱਕ ਕਲੀਨਿਕ ਸੰਚਾਲਕ ਨੂੰ ਮਾਰੀ ਟੱਕਰ, ਕਲੀਨਿਕ ਸੰਚਾਲਕ ਦੀ ਹੋਈ ਮੌ.ਤ
Scroll Punjab
-
November 16, 2023
ਪਾਣੀਪਤ ਵਿੱਚ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਇੱਕ ਕਲੀਨਿਕ ਸੰਚਾਲਕ ਨੂੰ ਟੱਕਰ ਮਾਰ ਦਿੱਤੀ ਹੈ। ਉਸ ਨੂੰ ਟੱਕਰ ਮਾਰਨ ਤੋਂ ਬਾਅਦ ਮੁਲਜ਼ਮ ਉਸ ਨੂੰ 50 ਮੀਟਰ ਦੀ ਦੂਰੀ ਤੱਕ ਘਸੀਟ ਕੇ ਲੈ ਗਏ। ਇਸ ਤੋਂ ਬਾਅਦ ਦੋਸ਼ੀ ਕੈਂਟਰ ਮੌਕੇ...
1
...
298
299
300
...
304
Page 299 of 304
ਤਾਜ਼ਾ ਖਬਰਾਂ
“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ...
ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ...
ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ...
AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM...
ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਨਾਲ ਹਜ਼ਾਰਾਂ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ...
ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ...
ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ...
ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ...
ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ...
ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ...