Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
June 18, 2026, 11:42 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ
21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ
ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ
ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ
1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ
ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...
ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”
----------- Advertisement -----------
----------- Advertisement -----------
Home
News
Haryana
Haryana
ਆਦਮਪੁਰ ਨਗਰ ਪਾਲਿਕਾ ਦੇ ਕਲਰਕ ਅਤੇ ਜੇਈ ਨੂੰ ਸ਼ਹਿਰੀ ਸਥਾਨਕ ਵਿਭਾਗ ਨੇ ਕੀਤਾ ਮੁਅੱਤਲ
Scroll Punjab
-
October 29, 2023
ਹਿਸਾਰ ਵਿੱਚ ਆਦਮਪੁਰ ਨਗਰ ਪਾਲਿਕਾ ਦੇ ਕਲਰਕ ਅਤੇ ਜੇਈ ਨੂੰ ਸ਼ਹਿਰੀ ਸਥਾਨਕ ਵਿਭਾਗ ਨੇ ਮੁਅੱਤਲ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਸੁਨੀਲ ਕੁਮਾਰ ਨੇ ਬੀਤੇ ਸ਼ਨੀਵਾਰ ਨੂੰ ਸਥਾਨਕ ਸ਼ਹਿਰੀ ਅਤੇ ਨਗਰ ਨਿਗਮ ਦੇ ਮੰਤਰੀ ਨੂੰ ਪ੍ਰਾਪਰਟੀ ਆਈਡੀ ਵਿੱਚ ਰਿਸ਼ਵਤ...
ਹਰਿਆਣਾ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੂੰ ਜ਼ਮੀਨ ਮੁਫ਼ਤ ਦੇਣ ਦੀ ਕੀਤੀ ਪੇਸ਼ਕਸ਼, ਖੇੜਕੀ ਦੌਲਾ ਟੋਲ ਪਲਾਜ਼ਾ ਨੈਸ਼ਨਲ ਹਾਈਵੇਅ 48 ਤੋਂ ਹਟਾਉਣ ਦੀ...
Scroll Punjab
-
October 29, 2023
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੂੰ 30 ਏਕੜ ਜ਼ਮੀਨ ਮੁਫ਼ਤ ਦੇਣ ਦੀ ਪੇਸ਼ਕਸ਼ ਕੀਤੀ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੂੰ ਪੱਤਰ ਲਿਖ ਕੇ...
ਫਰੀਦਾਬਾਦ ‘ਚ ਇਕ ਬੰਦ ਮਾਲ ‘ਚ ਲੱਗੀ ਅੱਗ, ਕਰੀਬ 10 ਸਾਲਾਂ ਤੋਂ ਸੀ ਬੰਦ
Scroll Punjab
-
October 28, 2023
ਫਰੀਦਾਬਾਦ 'ਚ ਬਦਰਪੁਰ ਸਰਹੱਦੀ ਇਲਾਕੇ ਦੇ ਨੇੜੇ ਇਕ ਬੰਦ ਮਾਲ 'ਚ ਅੱਗ ਲੱਗ ਗਈ। ਮਾਲ ਦੀ ਛੱਤ 'ਤੇ ਪਏ ਕਬਾੜ 'ਚ ਅੱਗ ਲੱਗ ਗਈ ਸੀ, ਜਿਸ ਕਰਕੇ ਕਾਲੇ ਧੂੰਏਂ ਨੇ ਅਸਮਾਨ ਨੂੰ ਢੱਕ ਲਿਆ। ਅੱਗ ਲੱਗਣ ਦੀ ਸੂਚਨਾ ਮਿਲਣ...
ਐਂਟੀ ਕੁਰੱਪਸ਼ਨ ਬਿਊਰੋ ਨੇ ਮਹਿਲਾ ਏਐਸਆਈ ਅਤੇ ਮਹਿਲਾ ਹੈੱਡ ਕਾਂਸਟੇਬਲ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ
Scroll Punjab
-
October 28, 2023
ਭ੍ਰਿਸ਼ਟਾਚਾਰ 'ਤੇ ਕਾਬੂ ਪਾਉਣ ਲਈ ਐਂਟੀ ਕੁਰੱਪਸ਼ਨ ਬਿਊਰੋ ਇਨ੍ਹੀਂ ਦਿਨੀਂ ਸਰਗਰਮ ਨਜ਼ਰ ਆ ਰਿਹਾ ਹੈ। ਹਾਲ ਹੀ ਵਿੱਚ ਸਿੱਖਿਆ ਵਿਭਾਗ, ਜੰਗਲਾਤ ਵਿਭਾਗ, ਪੁਲਿਸ ਵਿਭਾਗ ਦੇ ਕਰਮਚਾਰੀ ਅਤੇ ਪਟਵਾਰੀ ਨੂੰ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ...
19 ਸਾਲਾ ਗੈਂਗਸਟਰ ਖਿਲਾਫ ਰੈੱਡ ਕਾਰਨਰ ਨੋਟਿਸ: ਫਰਜ਼ੀ ਪਾਸਪੋਰਟ ‘ਤੇ ਅਮਰੀਕਾ ਭੱਜਿਆ, ਬੰਬੀਹਾ ਗੈਂਗ ਦਾ ਹੈ ਮੈਂਬਰ
Scroll Punjab
-
October 28, 2023
ਚੰਡੀਗੜ੍ਹ, 28 ਅਕਤੂਬਰ 2023 - ਇੰਟਰਪੋਲ ਨੇ ਹਰਿਆਣਾ ਦੇ 19 ਸਾਲਾ ਗੈਂਗਸਟਰ ਯੋਗੇਸ਼ ਕਾਦਿਆਨ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਯੋਗੇਸ਼ ਕਾਦਿਆਨ ਝੱਜਰ ਦਾ ਰਹਿਣ ਵਾਲਾ ਹੈ। ਕੁਝ ਮਹੀਨੇ ਪਹਿਲਾਂ ਉਹ ਫਰਜ਼ੀ ਪਾਸਪੋਰਟ ਬਣਾ ਕੇ ਅਮਰੀਕਾ ਭੱਜ ਗਿਆ...
ਪਾਣੀਪਤ ‘ਚ ਟਰੱਕ ਨਾਲ ਟਕਰਾਇਆ ਸ਼ਰਧਾਲੂਆਂ ਨਾਲ ਭਰਿਆ ਆਟੋ, ਚਾਰ ਔਰਤਾਂ ਬੁਰੀ ਤਰ੍ਹਾਂ ਜ਼ਖਮੀ
Scroll Punjab
-
October 28, 2023
ਹਰਿਆਣਾ ਦੇ ਪਾਣੀਪਤ ਵਿੱਚ ਸ਼ਰਧਾਲੂਆਂ ਨਾਲ ਭਰੇ ਇੱਕ ਆਟੋ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉੱਤਰ ਪ੍ਰਦੇਸ਼ ਤੋਂ ਸ਼ਰਧਾਲੂ ਸਮਾਲਖਾ ਵਿੱਚ ਆਯੋਜਿਤ ਨਿਰੰਕਾਰੀ ਸੰਤ ਸਮਾਗਮ ਲਈ ਪਹੁੰਚ ਰਹੇ ਸਨ। ਜਦੋਂ ਉਹ ਗੇਟ...
ਹਰਿਆਣਾ ‘ਚ 270 ਪੁਲਿਸ ਆਈਓਜ਼ ਦੀ ਮੁਅੱਤਲੀ ਲਟਕੀ: ਡੀਜੀਪੀ ਨੇ ਗ੍ਰਹਿ ਮੰਤਰੀ ਵਿਜ ਤੋਂ ਮੰਗਿਆ 3 ਦਿਨਾਂ ਦਾ ਸਮਾਂ, ਹੁਣ ਤੱਕ 100 ਮੁਅੱਤਲ
Scroll Punjab
-
October 28, 2023
ਹਰਿਆਣਾ ਦੇ 372 ਤਫ਼ਤੀਸ਼ੀ ਅਫ਼ਸਰਾਂ (ਆਈਓਜ਼) ਦੀ ਮੁਅੱਤਲੀ ਨੂੰ ਲੈ ਕੇ ਅਨਿਲ ਵਿਜ ਜਿੱਥੇ ਸਖ਼ਤ ਮੂਡ ਵਿੱਚ ਹਨ, ਉੱਥੇ ਹੀ ਪੁਲਿਸ ਦੇ ਉੱਚ ਅਧਿਕਾਰੀ ਬੇਵੱਸ ਨਜ਼ਰ ਆ ਰਹੇ ਹਨ। ਕਰੀਬ 100 ਆਈਓਜ਼ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦੋਂ...
ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਸੂਬੇ ‘ਚ ਛੇ ਟੋਲ ਪਲਾਜਾ ਬੰਦ ਕਰਨ ਦਾ ਐਲਾਨ
Scroll Punjab
-
October 27, 2023
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਕ ਮਹਤੱਵਪੂਰਨ ਫੈਸਲਾ ਲੈਂਦੇ ਹੋਏ ਸੂਬਾ ਰਾਜਮਾਰਗਾਂ 'ਤੇ ਸਥਿਤ ਛੇ ਟੋਲ ਪਲਾਜਾ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਕਦਮ ਨਾਲ ਆਮ ਜਨਤਾ ਨੂੰ ਭਾਰੀ ਰਾਹਤ ਮਿਲਣ ਵਾਲੀ ਹੈ। ਮੁੱਖ ਮੰਤਰੀ...
ਨਾਇਬ ਸਿੰਘ ਸੈਣੀ ਬਣੇ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ, ਓਪੀ ਧਨਖੜ ਨੂੰ ਮਿਲੀ ਨਵੀਂ ਜ਼ਿੰਮੇਵਾਰੀ
Scroll Punjab
-
October 27, 2023
ਭਾਜਪਾ ਨੇ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਜਦੋਂਕਿ ਮੌਜੂਦਾ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਨੂੰ ਕੌਮੀ ਜਨਰਲ ਸਕੱਤਰ ਬਣਾਇਆ ਗਿਆ ਹੈ।
1
...
303
304
305
Page 305 of 305
ਤਾਜ਼ਾ ਖਬਰਾਂ
ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ...
21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ!...
ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ...
ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ...
1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ...
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ...
ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ...
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ...
ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ...
“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ...