August 7, 2026, 9:32 pm
----------- Advertisement -----------
----------- Advertisement -----------
HomeNewsHaryana

Haryana

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ ਸਵੇਰੇ ਸੈਰ ਕਰਨ ਲਈ ਆਉਂਦੇ ਹਨ, ਉੱਥੇ ਹੀ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਪੋਸਟਰ ਲਗਾਏ ਗਏ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪੈਦਲ ਮਾਰਚ ਕਰਦੇ ਹੋਏ ਉਨ੍ਹਾਂ ਦੀ ਰਿਹਾਇਸ਼ ਵੱਲ ਜਾ ਰਹੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ...

ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਪੰਜਾਬ ਨੂੰ 14,191 ਕਰੋੜ ਰੁਪਏ ਦੇ ਤਨਖਾਹ ਕਮਿਸ਼ਨ ਦੇ ਬਕਾਏ ਦੇ ਬੋਝ ਹੇਠ ਛੱਡ ਗਈਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 4 ਅਗਸਤ 2026:ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ ਸਰਕਾਰੀ ਤਨਖਾਹ ਸਕੇਲਾਂ ਵਿੱਚੋਂ ਕੁਝ ਅਦਾ ਕਰ ਰਿਹਾ ਹੈ ਅਤੇ ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ ਹੈ, ਪੰਜਾਬ ਦੇ...

ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ ਕਿ ਈ-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 4 ਅਗਸਤ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹ ਮੰਨਣ ਦੇ ਬਾਵਜੂਦ ਕਿ ਈ-20 ਨਾਲ ਵਾਹਨਾਂ ਦੀ ਮਾਈਲੇਜ...

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਸ ਪ੍ਰਕਿਰਿਆ ਦੌਰਾਨ ਵੱਡੇ ਖ਼ੁਲਾਸੇ ਸਾਹਮਣੇ ਆਏ ਹਨ, ਜਿਨ੍ਹਾਂ ਅਨੁਸਾਰ ਸੂਬੇ ਵਿੱਚ ਲਗਭਗ 20 ਲੱਖ ਵੋਟਰ ਆਪਣੀ ਜਗ੍ਹਾ ‘ਤੇ ਨਹੀਂ ਮਿਲੇ ਹਨ।...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਨੇ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਨਸ਼ੇ ਦੀ ਭਿਆਨਕ ਹਕੀਕਤ ਨੂੰ ਇੱਕ ਵਾਰ ਫਿਰ ਬੇਨਕਾਬ ਕਰ ਦਿੱਤਾ ਹੈ। ਸਥਾਨਕ ਪੁਲੀਸ ਨੇ ਸੋਮਵਾਰ ਨੂੰ ਪੁਸ਼ਟੀ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ ਨਾਮ ‘ਤੇ ਇੱਕ ਤਾਂਤਰਿਕ ਨੇ ਇੱਕ ਵਿਅਕਤੀ ਨਾਲ 73,000 ਰੁਪਏ ਦੀ ਠੱਗੀ ਮਾਰ ਲਈ। ਪੀੜਤ ਵਿਅਕਤੀ ਇਸ ਘਟਨਾ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਖੰਨਾ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ ਭਾਰੀ ਰੋਸ:ਕਟਾਰੂਚੱਕ* ਚੰਡੀਗੜ੍ਹ 3 ਅਗਸਤ:ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ 'ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ 'ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ...

ਚੰਡੀਗੜ੍ਹ, 3 ਅਗਸਤ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ ਮਤਾ ਪੇਸ਼ ਕੀਤਾ, ਜਿਸ ਵਿੱਚ ਸਦਨ ਨੂੰ ਅਪੀਲ ਕੀਤੀ ਗਈ ਕਿ ਉਹ ਦੇਸ਼ ਭਰ ਵਿੱਚ ਲੱਖਾਂ ਵਿਦਿਆਰਥੀਆਂ ਅਤੇ ਨੌਕਰੀ ਦੇ ਚਾਹਵਾਨਾਂ...